22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪਾਇਲ ਵਿਖੇ ਗਣਤੰਤਰ ਦਿਵਸ 'ਤੇ ਐਸ. ਡੀ. ਐਮ. ਬੈਂਸ ਰਾਸ਼ਟਰੀ ਝੰਡਾ ਲਹਿਰਾਉਣਗੇ

Ad Position 21
No active advertisement
ਅਜੀਤ ਡੈਸਕ 25-01-2026
ਪਾਇਲ, 24 ਜਨਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਤਹਿਸੀਲਦਾਰ ਪਾਇਲ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਇਲ ਵਿਖੇ ਗਣਤੰਤਰ ਦਿਵਸ ਦਾ ਦਿਹਾੜਾ 26 ਜਨਵਰੀ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਐਸ. ਡੀ. ਐਮ ਪਾਇਲ ਪਰਦੀਪ ਸਿੰਘ ਬੈਂਸ ਵਲੋਂ ਕੀਤੀ ਜਾਵੇਗੀ | ਇਸ ਮੌਕੇ ਸਬ ਡਵੀਜ਼ਨਲ ਪਾਇਲ ਦੇ ਸਕੂਲ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ | ਇਸ ਮੌਕੇ ਸ਼ਬਦ ਗਾਇਨ, ਗਿੱਧਾ, ਭੰਗੜਾ, ਕੋਰੀਓਗਰਾਫੀ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਐਸ. ਡੀ. ਐਮ. ਬੈਂਸ ਵੱਲੋ ਇਨਾਮਾਂ ਦੀ ਵੰਡ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਾਇਲ ਤੋਂ ਪੱਤਰਕਾਰ ਰਜਿੰਦਰ ਸਿੰਘ ਨੂੰ ਸਦਮਾ-ਮਾਤਾ ਦਾ ਦਿਹਾਂਤ ਅਗਲੀ ਖ਼ਬਰ ਪ੍ਰੈੱਸ ਦੀ ਆਜ਼ਾਦੀ 'ਤੇ ਹਮਲੇ ਲੋਕਤੰਤਰ ਦਾ ਘਾਣ- ਚੇਅਰਮੈਨ ਦਿਲਬਰ ਮੁਹੰਮਦ ਖਾਨ
Ad Position 24