22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਵਿਸ਼ਾਲ ਮੀਟਿੰਗ ਦੀ ਤਿਆਰੀ ਲਈ ਲੋਕ ਸੰਘਰਸ਼ ਕਮੇਟੀ ਇਲਾਕਾ ਖੰਨਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 25-01-2026
ਖੰਨਾ, 24 ਜਨਵਰੀ (ਹਰਜਿੰਦਰ ਸਿੰਘ ਲਾਲ)-ਲੋਕ ਸੰਘਰਸ਼ ਕਮੇਟੀ ਇਲਾਕਾ ਖੰਨਾ ਦੇ ਸਕੱਤਰ ਜਗਦੇਵ ਸਿੰਘ ਅਤੇ ਕੋ-ਕਨਵੀਨਰ ਗੁਰਸੇਵਕ ਸਿੰਘ ਮੋਹੀ ਅਤੇ ਪਰਮਜੀਤ ਸਿੰਘ ਐਡਵੋਕੇਟ ਨੇ ਸਾਂਝੇ ਰੂਪ ਵਿਚ ਦੱਸਿਆ ਕਿ ਲੋਕ ਸੰਘਰਸ਼ ਕਮੇਟੀ ਇਲਾਕਾ ਖੰਨਾ ਵਿਚ ਸ਼ਾਮਲ ਅਤੇ ਸਹਿਯੋਗੀ ਯੂਨੀਅਨਾਂ ਦੀ ਮੀਟਿੰਗ ਮਲਕੀਤ ਸਿੰਘ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਭਾਗ ਲਿਆ | ਮੀਟਿੰਗ ਵਿਚ ਫ਼ੈਸਲਾ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਦੇ ਪ੍ਰੋਗਰਾਮ ਦੀ ਹਮਾਇਤ ਦਾ ਫ਼ੈਸਲਾ ਕੀਤਾ ਕਿ ਇਸ ਵਿਚ ਸ਼ਮੂਲੀਅਤ ਕੀਤੀ ਜਾਵੇਗੀ | ਮੀਟਿੰਗ ਵਿਚ ਵੱਖ-ਵੱਖ ਆਗੂਆਂ ਵਲੋਂ 28 ਜਨਵਰੀ ਨੂੰ ਸਿਖਿਆ ਦਾਇਕ ਮੀਟਿੰਗ ਦੀ ਕਾਮਯਾਬੀ ਲਈ ਵਿਚਾਰ ਵੀ ਕੀਤੇ ਗਏ | ਮੀਟਿੰਗ ਵਿਚ ਜਸਵਿੰਦਰ ਸਿੰਘ, ਜਸਵੀਰ ਸਿੰਘ ਅਸਗਰੀਪੁਰ, ਮਾਸਟਰ ਦਰਸ਼ਨ ਸਿੰਘ, ਮਨਜੀਤ ਸਿੰਘ, ਚੰਦਨ ਨੇਗੀ, ਜਸਵੰਤ ਸਿੰਘ, ਕਾਮਰੇਡ ਗੁਰਮੀਤ ਸਿੰਘ, ਕਮਲਜੀਤ ਸਿੰਘ ਰਿਟਾਇਰ ਬੈਂਕ ਮੁਲਾਜ਼ਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ. ਕੇ. ਐੱਮ. ਵਲੋਂ 26 ਜਨਵਰੀ ਨੂੰ ਜ਼ਿਲੇ੍ਹ 'ਚ 8 ਥਾਵਾਂ 'ਤੇ ਟਰੈਕਟਰ ਮਾਰਚ ਤੇ ਟਰੇਡ ਯੂਨੀਅਨਾਂ ਵਲੋਂ ਗੇਟ ਰੈਲੀਆਂ... ਅਗਲੀ ਖ਼ਬਰ ਪਾਇਲ ਤੋਂ ਪੱਤਰਕਾਰ ਰਜਿੰਦਰ ਸਿੰਘ ਨੂੰ ਸਦਮਾ-ਮਾਤਾ ਦਾ ਦਿਹਾਂਤ
Ad Position 24