04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੰਜਾਬ ਦੇ ਲੋਕਾਂ ਦਾ ਸਰਕਾਰ ਤੋਂ ਹੋਇਆ ਮੋਹ ਭੰਗ- ਜਥੇਦਾਰ ਘਲੋਟੀ

Ad Position 21
No active advertisement
ਅਜੀਤ ਡੈਸਕ 29-01-2026
ਰਾੜਾ ਸਾਹਿਬ, 28 ਜਨਵਰੀ (ਪ੍ਰੀਤਮ ਸਿੰਘ ਮੁਕੰਦਪੁਰੀ)-ਜੱਥੇਦਾਰ ਬਲਵੰਤ ਸਿੰਘ ਘਲੋਟੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਕਿਹਾ ਕਿ ਪੰਜਾਬ ਭਰ ਵਿੱਚ ਗਣਤੰਤਰ ਦਿਵਸ ਮੌਕੇ ਲੋਕਾਂ, ਮੁਲਾਜ਼ਮ, ਮਜ਼ਦੂਰਾਂ ਅਤੇ ਕਿਸਾਨਾਂ ਵਲੋਂ ਸਰਕਾਰੀ ਸਮਾਗਮ ਅਤੇ ਨੀਤੀਆਂ ਨੂੰ ਲੈ ਕੇ ਕੀਤੇ ਵਿਰੋਧ ਤੋਂ ਇਹ ਗੱਲ ਭਲੀਭਾਂਤ ਸਪਸ਼ਟ ਹੋ ਗਈ ਹੈ ਕਿ ਲੋਕਾਂ ਦਾ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ | ਇਸ ਸਮੇਂ ਜਥੇਦਾਰ ਪਿ੍ਤਪਾਲ ਸਿੰਘ ਝੱਮਟ ਸਰਕਲ ਪ੍ਰਧਾਨ, ਪ੍ਰਗਟ ਸਿੰਘ ਜੀਰਖ, ਜਥੇਦਾਰ ਹਰਬੰਸ ਸਿੰਘ ਕਰਤਾਰਪੁਰ, ਇੰਦਰਜੀਤ ਸਿੰਘ ਪ੍ਰਧਾਨ ਸਹਿਕਾਰੀ ਸਭਾ, ਸਰਪੰਚ ਜਸਪ੍ਰੀਤ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਗੁਰੀ ਘਲੋਟੀ, ਸੀਪਾ ਘਲੋਟੀ, ਬਲਜਿੰਦਰ ਸਿੰਘ ਬਿੰਦਰੀ, ਅਵਤਾਰ ਸਿੰਘ ਬੰਟੀ, ਪੀਤਾ ਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਜਨਮ ਦਿਹਾੜੇ 'ਤੇ ਲੰਗਰ ਲਗਾਇਆ ਅਗਲੀ ਖ਼ਬਰ ਪੈਰਾ ਪਾਵਰ ਲਿਫ਼ਟਿੰਗ ਮੁਕਾਬਲਿਆਂ 'ਚ ਨਿਤਨ ਨੇ ਜਿੱਤਿਆ ਸੋਨਾ
Ad Position 24