04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬਾਬਾ ਦੀਪ ਸਿੰਘ ਜੀ ਜਨਮ ਦਿਹਾੜੇ 'ਤੇ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 29-01-2026
ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਖੰਨਾ ਵਿਖੇ ਮਿੱਠੇ ਚੌਲਾ ਦਾ ਲੰਗਰ ਲਗਾਇਆ ਗਿਆ | ਅਵਤਾਰ ਸਿੰਘ ਉਦੋਂ ਦੇ ਸਮੂਹ ਪਰਿਵਾਰ ਵੱਲੋਂ ਹਰੇਕ ਸਾਲ ਦੀ ਤਰਾਂ ਮਿੱਠੇ ਚੌਲਾਂ ਦੇ ਲੰਗਰਾਂ ਦੀ ਸੇਵਾ ਕੀਤੀ ਗਈ | ਇਸ ਮੌਕੇ ਅਵਤਾਰ ਸਿੰਘ ਕੈਂਥ ਸਕੱਤਰ, ਰਾਵਿੰਦਰ ਸਿੰਘ ਬੱਬਲੂ, ਗੁਰਪ੍ਰੀਤ ਸਿੰਘ ਡੀਸੀ, ਬਲਵਿੰਦਰ ਸਿੰਘ, ਗੁਰਨੂਰ ਕੌਰ, ਜੋਗਿੰਦਰ ਸਿੰਘ ਓਬਰਾਏ, ਮਨਿੰਦਰ ਸਿੰਘ ਹਰਜਿੰਦਰ ਸਿੰਘ, ਅਮਿਤ ਗੋਤਮ, ਜਪਨ ਅਰੋੜਾ, ਅਮਿਤ ਕੁਮਾਰ ਬੰਟੀ, ਬਾਬਾ ਅਵਤਾਰ ਸਿੰਘ, ਚਮਕੌਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਿਖੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਦੇ ਲੋਕਾਂ ਦਾ ਸਰਕਾਰ ਤੋਂ ਹੋਇਆ ਮੋਹ ਭੰਗ- ਜਥੇਦਾਰ ਘਲੋਟੀ
Ad Position 24