05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਹੇਮਰਾਜ ਰਾਜੀ ਨੂੰ ਬੀ. ਸੀ. ਵਿੰਗ ਪੰਜਾਬ ਦਾ ਵਾਈਸ ਪ੍ਰਧਾਨ ਬਣਾਉਣ 'ਤੇ ਹਾਈ ਕਮਾਂਡ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 29-01-2026
ਸਾਹਨੇਵਾਲ, 28 ਜਨਵਰੀ (ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਨੂੰ ਬੀ. ਸੀ. ਵਿੰਗ ਪੰਜਾਬ ਦਾ ਵਾਈਸ ਪ੍ਰਧਾਨ ਨਿਯੁਕਤ ਕਰਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਸੂਬਾ ਪ੍ਰਧਾਨ ਅਮਨ ਅਰੋੜਾ, ਸਟੇਟ ਸੈਕਟਰੀ ਨਵਜੋਤ ਸਿੰਘ ਮੰਡੇਰ, ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਧਾਲੀਵਾਲ ਅਤੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ | ਇਸ ਮੌਕੇ ਇੰਚਾਰਜ ਤੇਜਿੰਦਰ ਸਿੰਘ ਮਿੱਠੂ, ਸਤਵਿੰਦਰ ਸਿੰਘ ਹੈਪੀ, ਸਮਾਜਸੇਵੀ ਕਰਮਜੀਤ ਸਿੰਘ ਗਰੇਵਾਲ, ਬਲਾਕ ਪ੍ਰਧਾਨ ਕੁਲਦੀਪ ਐਰੀ, ਪ੍ਰਧਾਨ ਗੁਰਦੀਪ ਸਿੰਘ ਕੌਲ, ਸਤਵਿੰਦਰ ਸਿੰਘ ਹੈਪੀ, ਅਜਮੇਰ ਸਿੰਘ ਧਾਲੀਵਾਲ, ਨਰੇਸ਼ ਗੋਇਲ, ਰਛਪਾਲ ਸਿੰਘ, ਇਕਬਾਲ ਸਿੰਘ ਜੰਡਿਆਲੀ, ਪ੍ਰਧਾਨ ਲਾਲੀ ਹਰਾ, ਹਰਪ੍ਰੀਤ ਕੌਰ ਗਰੇਵਾਲ, ਕੌਂਸਲਰ ਜਸਪਾਲ ਸਿੰਘ, ਜਸਪ੍ਰੀਤ ਸਿੰਘ ਪੰਧੇਰ, ਦਲਜੀਤ ਸਿੰਘ ਚੌਹਾਨ, ਅਮਰਦੀਪ ਸਿੰਘ ਗਿੱਲ, ਦਰਸ਼ਨ ਸਿੰਘ ਮਾਹਲਾ, ਸੁਰਜੀਤ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ ਪੱਪੂ ਤਲਵਾੜਾ, ਗੁਰਪ੍ਰੀਤ ਸਿੰਘ ਉੱਪਲ, ਦਲਜੀਤ ਕੌਰ, ਓਮ ਪ੍ਰਕਾਸ਼ ਗੋਇਲ, ਕੁਲਦੀਪ ਸਿੰਘ ਸੀੜਾ, ਰੁਪਿੰਦਰ ਕੌਰ, ਪਲਵਿੰਦਰ ਸਿੰਘ ਗਰੇਵਾਲ, ਦੇਬੀ ਮਾਨਗੜ੍ਹ, ਗਗਨ ਜੰਡਿਆਲੀ ਨੇ ਮੁਬਾਰਕਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਕਮਜ਼ੋਰ ਕਰਕੇ ਲੋਕਾਂ ਨਾਲ ਧੋਖਾ ਕੀਤਾ- ਹਰਕਰਨਦੀਪ ਸਿੰਘ ਵੈਦ ਅਗਲੀ ਖ਼ਬਰ ਲਿਖਾਰੀ ਸਭਾ ਰੌਣੀ ਦੀ ਮੀਟਿੰਗ 'ਚ ਨਾਮਵਰ ਸ਼ਾਇਰ ਪੁੱਜੇ
Ad Position 24