ਮਲੌਦ, 30 ਜਨਵਰੀ (ਦਿਲਬਾਗ ਸਿੰਘ ਚਾਪੜਾ)-ਨਗਰ ਪੰਚਾਇਤ ਮਲੌਦ ਦੇ ਸਾਬਕਾ ਕੌਂਸਲਰ ਨਿਰਮਲ ਸਿੰਘ ਨਿੰਮ੍ਹਾ ਸੋਮਲ ਖੇੜੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਭਤੀਜੇ ਅਮਰਵੀਰ ਸਿੰਘ ਪੁੱਤਰ ਸਿਕੰਦਰ ਸਿੰਘ ਦੀ ਭਰ ਜਵਾਨੀ ਵਿਚ ਮੌਤ ਹੋ ਗਈ | ਪਰਿਵਾਰ ਨਾਲ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਐੱਮ. ਡੀ. ਮਾਨ ਸਿੰਘ ਗਰਚਾ, ਇੰਜੀ. ਜਗਦੇਵ ਸਿੰਘ ਬੋਪਾਰਾਏ, ਸਰਦਾਰ ਅਮਰਦਲਜੀਤ ਸਿੰਘ ਫੂਲਕਾ, ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਸਰਕਲ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ, ਸਰਕਲ ਪ੍ਰਧਾਨ ਪਿ੍ਤਪਾਲ ਸਿੰਘ ਝੱਮਟ, ਸੁਖਵੰਤ ਸਿੰਘ ਟਿੱਲੂ, ਪ੍ਰਧਾਨ ਸੋਨੀਆ ਗੋਇਲ, ਕੌਂਸਲਰ ਦੀਪਕ ਗੋਇਲ, ਅਮਰਦੀਪ ਮਟਕਣ, ਪਿ੍ੰਸੀਪਲ ਸੰਜੀਵ ਮੋਦਗਿਲ, ਸੁਖਜੀਤ ਸਿੰਘ ਲਾਲੀ, ਸਾਬਕਾ ਕੌਂਸਲਰ ਰਾਮ ਸਿੰਘ ਆਦਿ ਹਾਜ਼ਰ ਸਨ |