22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 01-02-2026
ਈਸੜੂ, 31 ਜਨਵਰੀ (ਬਲਵਿੰਦਰ ਸਿੰਘ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਈਸੜੂ ਵਿਖੇ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਰਵਿਦਾਸ ਜੀ ਤੋਂ ਆਰੰਭ ਹੋ ਕੇ ਸਾਰੇ ਪਿੰਡ ਦੀ ਪਰਿਕਰਮਾ ਕਰਦਾ ਸਮਾਪਤ ਹੋਇਆ | ਨਗਰ ਕੀਰਤਨ ਦੀ ਆਰੰਭਤਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਡੀਸ਼ਨਲ ਰਜਿਸਟਰਾਰ (ਰਿਟਾ) ਮੇਜਰ ਸਿੰਘ, ਐਡਵੋਕੇਟ ਸੁਖਜੀਤ ਸਿੰਘ ਦੇ ਪਰਿਵਾਰ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਕੀਤੀ ਗਈ | ਇਸ ਮੌਕੇ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਗ੍ਰੰਥੀ ਅਮਰੀਕ ਸਿੰਘ, ਨਵਦੀਪ ਸਿੰਘ ਨੋਨੀ, ਨਿਰਮਲ ਸਿੰਘ ਖਾਲਸਾ, ਗੁਰਮੁਖ ਸਿੰਘ, ਸੁਖਦੇਵ ਸਿੰਘ, ਗਿਆਨੀ ਰੱਖਾ ਸਿੰਘ, ਬਹਾਦਰ ਸਿੰਘ, ਰਣਧੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੇਰਾ ਬੱਲਾਂ ਵਿਖੇ ਪ੍ਰਧਾਨ ਮੰਤਰੀ ਮੋਦੀ ਦੇ ਪੁੱਜਣ 'ਤੇ ਸਮੁੱਚੇ ਰਵਿਦਾਸ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਮਾਸਟਰ ਕੇਡਰ ਦੇ ਗੈਰ ਵਿਸ਼ਾ ਅਧਿਆਪਕਾਂ ਦੀ ਬਾਰ੍ਹਵੀਂ ਜਮਾਤ ਦੇ ਬੋਰਡ ਦੀ ਪ੍ਰੈਕਟੀਕਲ ਪ੍ਰੀਖਿਆ ਲੈਣ ਲਈ ਜਾਰੀ ਕੀਤੇ ਆਦੇ...
Ad Position 24