22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਬੱਸ ਸਟੈਂਡ ਮਲੌਦ ਵਿਖੇ ਪੁਲਿਸ ਵਲੋਂ ਤਲਾਸ਼ੀ ਮੁਹਿੰਮ

Ad Position 21
No active advertisement
ਅਜੀਤ ਡੈਸਕ 01-02-2026
ਮਲੌਦ, 31 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਸਰਕਾਰ ਦੁਆਰਾ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬੱਸ ਸਟੈਂਡ ਮਲੌਦ ਵਿਖੇ ਪੁਲਿਸ ਪਾਰਟੀ ਵਲੋਂ ਤਲਾਸ਼ੀ ਲੈਣ ਦੀ ਮੁਹਿੰਮ ਆਰੰਭੀ ਗਈ | ਥਾਣੇਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਐਸ. ਐਸ. ਪੀ ਖੰਨਾ ਡਾ: ਦਰਪਣ ਆਹਲੂਵਾਲੀਆ ਤੇ ਡੀ. ਐਸ. ਪੀ. ਪਾਇਲ ਜਸਬਿੰਦਰ ਸਿੰਘ ਖੈਹਿਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਉੱਪਰ ਪੁਲਿਸ ਪ੍ਰਸ਼ਾਸਨ ਦੁਆਰਾ ਬਾਜ ਅੱਖ ਰੱਖੀ ਜਾਵੇਗੀ | ਇਸ ਮੌਕੇ ਮੁੱਖ ਮੁਨਸ਼ੀ ਹਰਮਿੰਦਰ ਸਿੰਘ, ਸਿਪਾਹੀ ਨਜਾਮ ਮੁਹੰਮਦ, ਜਗਜੀਤ ਸਿੰਘ ਜੱਗੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 6 ਸਾਲ ਗੈਪ ਦੇ ਨਾਲ ਮਾਈਾਡ ਮੇਕਰ ਰਾਹੀਂ ਹਾਸਲ ਕੀਤਾ ਯੂ. ਕੇ. ਸਟੱਡੀ ਵੀਜ਼ਾ ਅਗਲੀ ਖ਼ਬਰ ਪੰਜਾਬ ਅੰਦਰ ਨਸ਼ਿਆਂ ਨੂੰ ਖ਼ਤਮ ਕਰ ਕੇ ਹੀ ਦਮ ਲਵਾਂਗੇ-ਆਈ. ਜੀ. ਰਾਠੌਰ
Ad Position 24