27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 02-02-2026
ਮਾਛੀਵਾੜਾ ਸਾਹਿਬ, 1 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਵਿਚ ਸੰਗਤਾਂ ਲਈ ਆਮ ਆਦਮੀ ਪਾਰਟੀ ਦੇ ਐੈੱਸ. ਸੀ. ਵਿੰਗ ਦੇ ਹਲਕਾ ਵਾਈਸ ਕੋਆਰਡੀਨੇਟਰ ਰਣਜੀਤ ਸਿੰਘ ਜੀਤੀ ਵਲੋਂ ਸਵੇਰ ਤੋਂ ਲੈ ਕੇ ਸ਼ਾਮ ਤੱਕ ਕੁਲਚੇ ਛੋਲਿਆਂ, ਬਰੈੱਡ ਪਕੌੜੇ, ਸੈਂਡਵਿਚ ਤੇ ਚਾਹ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਪੀ. ਏ. ਨਵਜੀਤ ਸਿੰਘ, ਲਾਲੀ ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਿੰਕੂ ਸੇਹ, ਕੌਂਸਲਰ ਜਗਮੀਤ ਸਿੰਘ ਮੱਕੜ, ਕਮਲਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਜਤਿੰਦਰ ਸਿੰਘ, ਬਲਜਿੰਦਰ ਸਿੰਘ ਕੈਨੇਡਾ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਸਮੂਹ ਸੰਧੂ ਪਰਿਵਾਰ ਤੇ ਮੁਹੱਲਾ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਦਾ ਬਾਬਾ ਫਰੀਦ ਨਿਸ਼ਕਾਮ ਸੇਵਾ ਸੁਸਾਇਟੀ ਦੇ ਚੇਅਰਪਰਸਨ ਬੀਬੀ ਫਾਤਿਮਾ ਨੇ ਕੀਤਾ ਸਵਾਗਤ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰਾਂ ਦੀ ਸੇਵਾ ਲਈ ਸੰਗਤੀ ਰੂਪ ਵਿਚ ਸੈਂਕੜੇ ਲੋਕ ਹੋਣਗੇ ਰਵਾਨਾ- ਮੰਡੇਰ ਜਰਗ <br/>
Ad Position 24