27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਆਪ ਨੇਤਾ ਡਾ. ਜਸਪ੍ਰੀਤ ਸਿੰਘ ਬੀਜਾ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੰਬੰਧੀ ਸੀ. ਐਸ. ਸੀ. ਸੈਂਟਰਾਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 02-02-2026
ਖੰਨਾ, 1 ਫਰਵਰੀ (ਹਰਜਿੰਦਰ ਸਿੰਘ ਲਾਲ)- ਡਾ. ਜਸਪ੍ਰੀਤ ਸਿੰਘ ਬੀਜਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਦਿਹਾਤੀ ਐਸ. ਸੀ. ਵਿੰਗ ਆਮ ਆਦਮੀ ਪਾਰਟੀ ਪੰਜਾਬ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਖੰਨਾ ਦੇ ਵੱਖ-ਵੱਖ ਸੀ. ਐਸ. ਸੀ ਸੈਂਟਰਾਂ ਦਾ ਦੌਰਾ ਕੀਤਾ | ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ 10 ਲੱਖ ਦੇ ਸਿਹਤ ਬੀਮਾ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੈਂਟਰਾਂ ਵਿੱਚ 10 ਲੱਖ ਦੇ ਕਾਰਡ ਦੀ ਰਜਿਸਟਰੇਸ਼ਨ ਹੁਣ ਖੁੱਲ੍ਹੀ ਹੈ, ਉੱਥੇ ਕੰਮ ਬਹੁਤ ਹੀ ਧਿਆਨ ਤੇ ਮਿਹਨਤ ਨਾਲ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਰਾਮਗੜ੍ਹੀਆ ਭਵਨ 'ਚ ਹਫਤਾਵਾਰੀ ਗੁਰਮਤਿ ਸਮਾਗਮ ਅਗਲੀ ਖ਼ਬਰ ਪਿੰਡ ਬੱਸੀਆਂ ਦੇ ਐੱਨ.ਆਰ.ਆਈ. ਪਰਿਵਾਰ ਵਲੋਂ ਵੱਖ-ਵੱਖ ਗੁਰੂਘਰਾਂ ਦੇ 5 ਗ੍ਰੰਥੀ ਸਿੰਘਾਂ ਨੂੰ ਮੋਟਰਸਾਈਕਲਾਂ ਤੇ ਇਕ ਗ...
Ad Position 24