18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਨਾ 'ਆਪ' ਸਰਕਾਰ ਦਾ ਇਤਿਹਾਸਕ ਫ਼ੈਸਲਾ-ਸਰਪੰਚ ਗਰੇਵਾਲ <br/>

Ad Position 21
No active advertisement
ਅਜੀਤ ਡੈਸਕ 03-02-2026
ਕੁਹਾੜਾ, 2 ਫਰਵਰੀ (ਸੰਦੀਪ ਸਿੰਘ ਕੁਹਾੜਾ)-'ਆਪ' ਸਰਕਾਰ ਵਲੋਂ ਸੂਬੇ ਦੇ ਲੋਕਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਦੀ ਕੈੱਸ਼ਲੈੱਸ ਸਹੂਲਤ ਦੀ ਸ਼ੁਰੂਆਤ ਕਰ ਕੇ ਸੂਬੇ ਦੇ ਲੋਕਾਂ ਨੂੰ ਇੱਕ ਵੱਡੀ ਰਾਹਤ ਦਿੱਤੀ ਹੈ | ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸਰਪੰਚ ਅਤੇ ਬਲਾਕ ਪ੍ਰਧਾਨ ਰਵਿੰਦਰ ਸਿੰਘ ਗਰੇਵਾਲ ਕਰੌੜ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਫ਼ਤ ਇਲਾਜ ਮਿਲੇਗਾ ਅਤੇ ਇਲਾਜ ਅਧੀਨ ਹਰ ਇਕ ਵਿਅਕਤੀ ਨੂੰ ਪੂਰੀ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ ਦੇ ਪਿੰਡਾਂ ਵਿਚ ਇਸ ਯੋਜਨਾ ਦੀ ਰਜ਼ਿਸਟਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਰੱਬੋਂ ਉੱਚੀ ਵਿਖੇ ਦਸਤਾਰ ਮੁਕਾਬਲੇ ਤੇ ਲੰਮੇ ਕੇਸਾਂ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਪਿੰਡ ਅਖਾੜਾ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ
Ad Position 24