18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਬਜਟ ਇਤਿਹਾਸਕ-ਲੀਹਲ/ਸ਼ਰਮਾ

Ad Position 21
No active advertisement
ਅਜੀਤ ਡੈਸਕ 03-02-2026
ਮਾਛੀਵਾੜਾ ਸਾਹਿਬ, 2 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਬੀਤੇ ਦਿਨੀਂ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ 2026-27 ਦਾ ਬਜਟ ਪੇਸ਼ ਕੀਤਾ ਗਿਆ ਹੈ ਜੋ ਕਿ ਹਰੇਕ ਵਰਗ ਲਈ ਲਾਭਦਾਇਕ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਸੰਜੀਵ ਲੀਹਲ ਅਤੇ ਮੰਡਲ ਪ੍ਰਧਾਨ ਮਾਛੀਵਾੜਾ ਸੁਖਵਿੰਦਰ ਲਾਲ ਸੁੱਖੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਬਜਟ ਵਿਚ ਵੱਡਾ ਵਾਧਾ ਕੀਤਾ ਗਿਆ ਉੱਥੇ ਨਵੀਆਂ ਰੇਲਾਂ ਵੀ ਲੋਕਾਂ ਨੂੰ ਵੱਡੀ ਸਹੂਲਤ ਦੇਣਗੀਆਂ | ਉਕਤ ਆਗੂਆਂ ਨੇ ਕਿਹਾ ਕਿ ਇਹ ਭਾਜਪਾ ਦੀ ਕੇਂਦਰ ਸਰਕਾਰ ਦਾ ਇਤਿਹਾਸਕ ਬਜਟ ਹੈ ਜਿਸ ਦੀ ਹਰੇਕ ਵਰਗ ਸ਼ਲਾਘਾ ਕਰ ਰਿਹਾ
Ad Position 22
No active advertisement
ਪਿਛਲੀ ਖ਼ਬਰ ਸਾਹਿਤਕ ਸੰਵੇਦਨਾਵਾਂ ਨਾਲ ਰੰਗਿਆ ਪੁਸਤਕ ਲੋਕ-ਅਰਪਣ ਸਮਾਗਮ ਅਗਲੀ ਖ਼ਬਰ ਰਾਮਗੜ੍ਹੀਆ ਭਵਨ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
Ad Position 24