18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

2027 'ਚ ਹਲਕਾ ਪਾਇਲ ਵਿਚ ਕਾਂਗਰਸ ਪਾਰਟੀ ਝੰਡੇ ਗੱਡੇਗੀ - ਜੁਲਮਗੜ ਅਤੇ ਪ੍ਰੋ. ਗੋਮੀ

Ad Position 21
No active advertisement
ਅਜੀਤ ਡੈਸਕ 03-02-2026
ਮਲੌਦ, 2 ਫਰਵਰੀ (ਦਿਲਬਾਗ ਸਿੰਘ ਚਾਪੜਾ)- ਕਾਂਗਰਸ ਪਾਰਟੀ ਦੇ ਨਿਧੱੜਕ ਬੁਲਾਰੇ ਗੁਰਦੀਪ ਸਿੰਘ ਜੁਲਮਗੜ ਅਤੇ ਬਲਾਕ ਸੰਮਤੀ ਮੈਂਬਰ ਪ੍ਰੋ: ਗੁਰਮੁੱਖ ਸਿੰਘ ਗੋਮੀ ਨੇ ਆਪਣੇ ਸਾਥੀ ਸਾਬਕਾ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਗੁਰੀ ਲਸਾੜਾ ਦੀ ਹਾਜਰੀ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਨੇ ਸਥਿਤੀ ਸਾਫ਼ ਕਰ ਦਿੱਤੀ ਹੈ ਕਿ 2027 ਵਿੱਚ ਕਾਂਗਰਸ ਪਾਰਟੀ ਹਲਕਾ ਪਾਇਲ ਵਿੱਚ ਲਖਵੀਰ ਸਿੰਘ ਲੱਖਾ ਦੀ ਅਗਵਾਈ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਿਆਰ ਕਰਨ ਵਾਲੇ ਕਾਂਗਰਸ ਦੇ ਜੁਝਾਰੂ ਵਰਕਰ ਪੂਰੀ ਤਰ੍ਹਾਂ ਇੱਕਮੁੱਠ ਹਨ, ਜਿਹੜੇ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਤਤਪਰ ਹਨ |
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਵਿਚ ਸ਼ਾਨਦਾਰ ਸੇਵਾਵਾਂ ਉਪਰੰਤ ਪਿ੍ੰ. ਡਾ. ਮਨਦੀਪ ਕੌਰ ਸੇਵਾਮੁਕਤ ਅਗਲੀ ਖ਼ਬਰ ਸਾਹਿਤਕ ਸੰਵੇਦਨਾਵਾਂ ਨਾਲ ਰੰਗਿਆ ਪੁਸਤਕ ਲੋਕ-ਅਰਪਣ ਸਮਾਗਮ
Ad Position 24