10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਾਣਯੋਗ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣਾ ਸਾਬਿਤ ਕਰਦਾ ਕਿ ਜਿੱਤ ਹਮੇਸ਼ਾ ਸੱਚ ਦੀ ਹੁੰਦੀ- ਐਡਵੋਕੇਟ ਮਿੱਠੇਵਾਲ

Ad Position 21
No active advertisement
ਅਜੀਤ ਡੈਸਕ 04-02-2026
ਮਾਛੀਵਾੜਾ ਸਾਹਿਬ, 3 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਮਾਣਯੋਗ ਸੁਪਰੀਮ ਕੋਰਟ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਇਹ ਸਾਬਿਤ ਹੁੰਦਾ ਹੈ ਕਿ ਜਿੱਤ ਹਮੇਸ਼ਾ ਸੱਚ ਦੀ ਹੁੰਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਪੰਜਾਬ ਦੇ ਜਨਰਲ ਸਕੱਤਰ ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਜੇਲ੍ਹ ਅੰਦਰ ਰੱਖਣ ਲਈ ਆਪਣੀ ਜ਼ੋਰ ਅਜ਼ਮਾਇਸ਼ ਕੀਤੀ, ਜਿਸ ਵਿਚ ਉਹ ਕਾਮਯਾਬ ਨਹੀਂ ਹੋਏ | ਉਨ੍ਹਾਂ ਕਿਹਾ ਕਿ ਅੱਜ ਬਿਕਰਮ ਸਿੰਘ ਮਜੀਠੀਆ ਦੇ ਬਾਹਰ ਆਉਣ ਨਾਲ ਆਮ ਆਦਮੀ ਪਾਰਟੀ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਆਪ ਸਰਕਾਰ 4 ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮ, ਪੈਨਸ਼ਨਰ ਤੇ ਮਜ਼ਦੂਰ ਵਿਰੋਧੀ ਸਾਬਤ ਹੋਈ- ਲਤਾਲਾ/ਦੁੱਗਾਂ ਅਗਲੀ ਖ਼ਬਰ ਦੁਸਹਿਰਾ ਗਰਾਊਾਡ ਖੰਨਾ ਵਿਖੇ ਪੰਜਾਬ ਸਖੀ ਸ਼ਕਤੀ ਮੇਲਾ 11 ਤੋਂ 17 ਫਰਵਰੀ ਤੱਕ
Ad Position 24