10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਆਪ ਸਰਕਾਰ 4 ਸਾਲਾਂ ਦੇ ਕਾਰਜਕਾਲ ਦੌਰਾਨ ਮੁਲਾਜ਼ਮ, ਪੈਨਸ਼ਨਰ ਤੇ ਮਜ਼ਦੂਰ ਵਿਰੋਧੀ ਸਾਬਤ ਹੋਈ- ਲਤਾਲਾ/ਦੁੱਗਾਂ

Ad Position 21
No active advertisement
ਅਜੀਤ ਡੈਸਕ 04-02-2026
ਮਲੌਦ, 3 ਫ਼ਰਵਰੀ (ਸਹਾਰਨ ਮਾਜਰਾ)- ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕਿ੍ਸ਼ਨ ਸਿੰਘ ਦੁੱਗਾਂ, ਸਕੱਤਰ ਜਨਰਲ ਬਲਵਿੰਦਰ ਸਿੰਘ ਲਤਾਲਾ ਅਤੇ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੀਤੇ 4 ਸਾਲਾਂ 'ਚ ਮੁਲਾਜ਼ਮ ਤੇ ਮਜ਼ਦੂਰ ਮਸਲਿਆਂ ਦੇ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਜਦੋਂਕਿ ਆਪ ਪਾਰਟੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਜ਼ਦੂਰਾਂ ਨਾਲ ਵੱਡੇ ਵੱਡੇ ਵਾਅਦੇ ਦਾਅਵੇ ਕੀਤੇ ਸਨ | ੳਨ੍ਹਾਂ ਚਿਤਾਵਨੀ ਦਿੰਦੀ ਹੈ ਕਿ ਮੁਲਾਜ਼ਮ, ਪੈਨਸ਼ਨਰ, ਮਜ਼ਦੂਰਾਂ ਤੇ ਵਿਦਿਆਰਥੀਆਂ ਦੇ ਮਸਲਿਆਂ ਦੇ ਹੱਲ ਲਈ ਵਿੱਢੇ ਗਏ ਸੰਘਰਸ਼ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ 6 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਅਰਦਾਸ 'ਚ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਕੀਤੀ ਜਾਵੇਗੀ ਸ਼ਮੂਲੀਅਤ ਅਗਲੀ ਖ਼ਬਰ ਮਾਣਯੋਗ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣਾ ਸਾਬਿਤ ਕਰਦਾ ਕਿ ਜਿੱਤ ਹਮੇਸ਼ਾ ਸੱਚ ਦੀ ਹੁੰਦੀ- ਐਡਵੋਕੇਟ ਮਿੱਠੇਵਾਲ
Ad Position 24