16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ

Ad Position 21
No active advertisement
ਅਜੀਤ ਡੈਸਕ 05-02-2026
ਮਲੌਦ, 4 ਫਰਵਰੀ (ਚਾਪੜਾ/ਨਿਜ਼ਾਮਪੁਰ)- ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਚਾਪੜਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਮੇਂ ਖ਼ੂਨਦਾਨ ਕਰਨ ਵਾਲੇ 31 ਵਿਅਕਤੀਆਂ ਨੇ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਇਆ | ਖ਼ੂਨਦਾਨ ਕੈਂਪ ਵਿੱਚ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਤੇ ਇੰਜ: ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸਰਟੀਫਿਕੇਟਾਂ ਦੀ ਵੰਡ ਕੀਤੀ |
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਗੁਰਦੀਪ ਸਿੰਘ ਚਾਪੜਾ, ਸਾਬਕਾ ਸਰਪੰਚ ਜਗਮੇਲ ਸਿੰਘ, ਹਰਜਿੰਦਰ ਸਿੰਘ ਪੰਚ, ਸਾਬਕਾ ਸਰਪੰਚ ਪਰਮਿੰਦਰ ਸਿੰਘ, ਸਰਪੰਚ ਜਗਤਾਰ ਸਿੰਘ ਫਿਰੋਜ਼ਪੁਰ | ਰੋਡ ਇੰਸਪੈਕਟਰ ਜਗਦੀਪ ਸਿੰਘ, ਡਾ: ਰਣਜੀਤ ਸਿੰਘ, ਬੇਅੰਤ ਸਿੰਘ ਪੰਧੇਰ ਖੇੜੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਲੋਂ ਭਰਪੂਰ ਕਿਡਜ਼ ਫੈਸਟ-ਫਨ ਫੀਏਸਟਾ ਪ੍ਰੋਗਰਾਮ ਅਗਲੀ ਖ਼ਬਰ ਬਗ਼ਲੀ ਕਲਾਂ ਵਿਖੇ ਇੰਟਰਨੈਸ਼ਨਲ ਰਾਗੀ, ਕਥਾਵਾਚਕ ਭਾਈ ਬਲਵਿੰਦਰ ਸਿੰਘ ਭੌਰਲਾ ਨੂੰ ਕੀਤਾ ਸਨਮਾਨਿਤ
Ad Position 24