16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਾਬਕਾ ਮੈਨੇਜਰ ਬਿਕਰਮਜੀਤ ਸੰਧੂ ਦਾ ਦਿਹਾਂਤ, ਪਰਿਵਾਰ ਨੂੰ ਸਦਮਾ

Ad Position 21
No active advertisement
ਅਜੀਤ ਡੈਸਕ 05-02-2026
ਖੰਨਾ, 4 ਫਰਵਰੀ (ਹਰਜਿੰਦਰ ਸਿੰਘ ਲਾਲ)-ਸਾਬਕਾ ਮੈਨੇਜਰ ਬਿਕਰਮਜੀਤ ਸਿੰਘ ਸੰਧੂ ਪਿੰਡ ਹਰਬੰਸਪੁਰਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ | ਪਰਿਵਾਰ ਨਾਲ ਦੁੱਖ ਦੀ ਘੜੀ ਵਿਚ ਵੱਖ ਵੱਖ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਉਨ੍ਹਾਂ ਦੇ ਲੜਕੇ ਪਿ੍ਤਪਾਲ ਸਿੰਘ ਗੋਲਡੀ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬਿਕਰਮਜੀਤ ਸਿੰਘ ਦਾ ਦੇਹਾਂਤ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਹੋ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੁ. ਮੰਜੀ ਸਾਹਿਬ ਕੋਟਾਂ ਵਿਖੇ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਸਮਾਗਮ 7 ਨੂੰ ਅਗਲੀ ਖ਼ਬਰ ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਲੋਂ ਭਰਪੂਰ ਕਿਡਜ਼ ਫੈਸਟ-ਫਨ ਫੀਏਸਟਾ ਪ੍ਰੋਗਰਾਮ
Ad Position 24