16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਗੁ. ਮੰਜੀ ਸਾਹਿਬ ਕੋਟਾਂ ਵਿਖੇ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਸਮਾਗਮ 7 ਨੂੰ

Ad Position 21
No active advertisement
ਅਜੀਤ ਡੈਸਕ 05-02-2026
ਬੀਜਾ, 4 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 7 ਫਰਵਰੀ ਦਿਨ ਸ਼ਨੀਵਾਰ ਨੂੰ ਸ਼ਾਮੀ 7 ਵਜੇ ਤੋਂ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਇਸ ਮੌਕੇ ਉੱਘੇ ਵਿਦਵਾਨ ਕਥਾਵਾਚਕ ਪਿ੍ੰ: ਮਨਿੰਦਰਪਾਲ ਸਿੰਘ, ਹਜ਼ੂਰੀ ਰਾਗੀ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲੇ, ਭਾਈ ਮਨਦੀਪ ਸਿੰਘ ਬੀਜਾ ਹਜੂਰੀ ਰਾਗੀ ਜਥਾ ਗੁਰੂ ਰਵਿਦਾਸ ਜੀ ਦੇ ਜੀਵਨ ਸਬੰਧੀ ਜਾਣਕਾਰੀ ਦੇ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਸਮਾਗਮ ਦੀਆਂ ਤਿਆਰੀਆਂ 'ਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਨਵਤੇਜ ਸਿੰਘ ਖੱਟੜਾ ਸੀਨੀਅਰ ਅਕਾਲੀ ਆਗੂ, ਮੈਨੇਜਰ ਇਕਬਾਲ ਸਿੰਘ ਝਬਾਲ, ਭਾਈ ਹਰਪ੍ਰੀਤ ਸਿੰਘ ਤੇ ਭਾਈ ਪਰਮਜੀਤ ਸਿੰਘ ਪ੍ਰਚਾਰਕ ਤੇ ਹੋਰ ਹੋਰ ਸੇਵਾਦਾਰ ਤਿਆਰੀਆਂ ਵਿਚ ਜੁਟੇ ਹੋਏ ਹਨ |
Ad Position 22
No active advertisement
ਪਿਛਲੀ ਖ਼ਬਰ ਤੀਰਥ ਯਾਤਰਾ ਲਈ ਵਿਧਾਇਕ ਦਿਆਲਪੁਰਾ ਤੇ ਜ਼ਿਲ੍ਹਾ ਪ੍ਰਧਾਨ ਸਰਪੰਚ ਭੁਪਿੰਦਰ ਰਾਠੌਰ ਨੇ ਬੱਸ ਰਵਾਨਾ ਕੀਤੀ ਅਗਲੀ ਖ਼ਬਰ ਸਾਬਕਾ ਮੈਨੇਜਰ ਬਿਕਰਮਜੀਤ ਸੰਧੂ ਦਾ ਦਿਹਾਂਤ, ਪਰਿਵਾਰ ਨੂੰ ਸਦਮਾ
Ad Position 24