16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਤੀਰਥ ਯਾਤਰਾ ਲਈ ਵਿਧਾਇਕ ਦਿਆਲਪੁਰਾ ਤੇ ਜ਼ਿਲ੍ਹਾ ਪ੍ਰਧਾਨ ਸਰਪੰਚ ਭੁਪਿੰਦਰ ਰਾਠੌਰ ਨੇ ਬੱਸ ਰਵਾਨਾ ਕੀਤੀ

Ad Position 21
No active advertisement
ਅਜੀਤ ਡੈਸਕ 05-02-2026
ਮਾਛੀਵਾੜਾ ਸਾਹਿਬ, 4 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਤੀਰਥ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਜਿਸ ਅਧੀਨ ਮਾਛੀਵਾੜਾ ਤੋਂ ਇਕ ਬੱਸ ਰਵਾਨਾ ਕੀਤੀ ਗਈ | ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਰਾਠੌਰ ਵਲੋਂ ਸ਼ਰਧਾਲੂਆਂ ਦਾ ਜਥਾ ਸ਼੍ਰੀ ਅੰਮਿ੍ਤਸਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਵਾਹਗਾ ਬਾਰਡਰ ਲਈ ਰਵਾਨਾ ਕੀਤਾ | ਇਸ ਮੌਕੇ ਮੈਂਬਰ ਜ਼ਿਲ੍ਹਾ ਪਲਾਨਿੰਗ ਬੋਰਡ ਜ਼ਿਲ੍ਹਾ ਪ੍ਰਧਾਨ ਵਿਰਾਸਤ ਸੇਵਾ ਸੰਗਠਨ ਤੇਜਿੰਦਰ ਸਿੰਘ ਗਰੇਵਾਲ ਅਤੇ ਪੀ. ਏ. ਨਵਜੀਤ ਸਿੰਘ ਉਟਾਲਾਂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ ਵਿਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗੁ. ਮੰਜੀ ਸਾਹਿਬ ਕੋਟਾਂ ਵਿਖੇ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਸਮਾਗਮ 7 ਨੂੰ
Ad Position 24