17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਪੰਜਾਬ ਭਰ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ-ਚੇਅਰਮੈਨ ਦਿਲਸਾਦ ਸੇਖੂਪੁਰਾ/ਨੰਬਰਦਾਰ ਸਰਾਂ ਤਲਵੰਡੀ/ਪ੍ਰਧਾਨ ਕੋਨੀ ਸਵੱਦੀ

Ad Position 21
No active advertisement
ਅਜੀਤ ਡੈਸਕ 05-02-2026
ਚੌਂਕੀਮਾਨ, 4 ਫਰਵਰੀ (ਤੇਜਿੰਦਰ ਸਿੰਘ ਚੱਢਾ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵੱਡੀ ਸਿਹਤ ਸਹੂਲਤ ਦਿੰਦੇ ਹੋਏ 'ਮੁੱਖ ਮੰਤਰੀ ਸਿਹਤ ਯੋਜਨਾ' ਲਾਗੂ ਕੀਤੀ ਗਈ ਹੈ | ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਲਾਭ ਮਿਲੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸਰਪੰਚ ਸਾਧੂ ਸਿੰਘ, ਦਿਲਸਾਦ ਸੇਖੂਪੁਰਾ ਚੇਅਰਮੈਨ ਦੀ ਮੁੱਲਾਂਪੁਰ ਕੋਆਪ੍ਰੇਟਿਵ ਮਾਰਕੀਟਿੰਗ ਤੇ ਪ੍ਰੋਸੈਸਿੰਗ ਸੁਸਾਇਟੀ, ਨੰਬਰਦਾਰ ਗਿਆਨੀ ਹਰਪ੍ਰੀਤ ਸਿੰਘ ਸਰਾਂ ਤਲਵੰਡੀ ਤੇ ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ ਨੇ ਕੀਤਾ ਤੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਕਹਿਣੀ ਤੇ ਕਰਨੀ ਦੇ ਪੱਕੇ ਹਨ ਜੋ ਲੋਕਾਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰਾ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹੱਕਾਂ ਲਈ ਹਰ ਲੜਾਈ ਲੜੀ ਜਾਵੇਗੀ-ਵਿਧਾਇਕ ਇਯਾਲੀ ਅਗਲੀ ਖ਼ਬਰ ਸੀਟੂ ਵਲੋਂ ਮੋਦੀ ਸਰਕਾਰ 'ਤੇ ਟਰੰਪ ਦੇ ਦਬਾਅ ਹੇਠ ਲੁੱਕਵੇਂ ਸਮਝੌਤੇ ਕਰਨ ਵਿਰੁੱਧ ਪੁਤਲੇ ਫੂਕਣ ਦਾ ਐਲਾਨ
Ad Position 24