17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਵਾਇਆ ਇਕ ਹੋਰ ਵਿਜ਼ਟਰ ਵੀਜ਼ਾ

Ad Position 21
No active advertisement
ਅਜੀਤ ਡੈਸਕ 05-02-2026
ਜਗਰਾਉਂ, 4 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਵੀਜ਼ੇ ਲਗਵਾ ਕੇ ਖਿੱਚ ਦਾ ਕੇਂਦਰ ਬਣੀ ਹੋਈ ਹੈ | ਸੰਸਥਾ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਤਜ਼ਰਬੇਕਾਰ ਅਤੇ ਮਿਹਨਤੀ ਸਟਾਫ਼ ਵਲੋਂ ਦਿੱਤੀਆਂ ਜਾ ਰਹੀਆਂ ਯੋਗ ਸੇਵਾਵਾਂ ਕਰਕੇ ਸੰਸਥਾ ਦੇ ਵਿਦਿਆਰਥੀ ਆਈਲੈਟਸ ਵਿਚ ਵਧੀਆ ਸਕੋਰ ਪ੍ਰਾਪਤ ਕਰ ਰਹੇ ਹਨ ਅਤੇ ਇੰਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰਕੇ ਵੱਡੀ ਗਿਣਤੀ ਵਿਚ ਲਗਾਤਾਰ ਕੈਨੇਡਾ, ਆਸਟ੍ਰੇਲੀਆ ਜਾਣ ਵਾਲੇ ਚਾਹਵਾਨ ਲੋਕਾਂ ਦੇ ਵਿਜ਼ਿਟਰ ਵੀਜ਼ੇ ਲੱਗ ਰਹੇ ਹਨ, ਜਿੰਨ੍ਹਾਂ ਵਿਚੋਂ ਸੁਖਪ੍ਰੀਤ ਸਿੰਘ ਨਿਵਾਸੀ ਜਗਰਾਉਂ ਦਾ ਵਿਜ਼ਿਟਰ ਵੀਜ਼ਾ ਵੀ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਵਾ ਕੇ ਦਿੱਤਾ ਹੈ | ਇਸ ਮੌਕੇ ਸ: ਗੁਰਮਿਲਾਪ ਸਿੰਘ ਡੱਲਾ ਨੇ ਸੁਖਪ੍ਰੀਤ ਸਿੰਘ ਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਹਰਜੀਤ ਕੌਰ ਨੇ ਭਾਸ਼ਨ ਮੁਕਾਬਲੇ 'ਚ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਕੀਤਾ ਪ੍ਰਾਪਤ ਅਗਲੀ ਖ਼ਬਰ ਦੇਹੜਕਾ ਤੇ ਜਗਰਾਉਂ ਦੇ ਸਰਕਾਰੀ ਸਕੂਲਾਂ 'ਚ ਸਮਾਗਮ ਅੱਜ ਤੇ 7 ਨੂੰ
Ad Position 24