21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੈਂਪ

Ad Position 21
No active advertisement
ਅਜੀਤ ਡੈਸਕ 22-02-2026
ਮਾਛੀਵਾੜਾ ਸਾਹਿਬ, 21 ਫਰਵਰੀ (ਮਨੋਜ ਕੁਮਾਰ)-ਕੋਟ ਗੰਗੂ ਰਾਏ ਵਿਖੇ ਨਨਕਾਣਾ ਸਾਹਿਬ ਕਾਲਜ ਆਫ਼ ਐਜੂਕੇਸ਼ਨ ਵਿਖੇ ਲਗਾਏ ਗਏ ਸੱਤ ਦਿਨਾਂ ਐਨ. ਐੱਸ. ਐੱਸ. ਕੈਂਪ ਦੌਰਾਨ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਸਮਾਜ ਨਾਲ ਜੁੜੇ ਮਹੱਤਵਪੂਰਨ ਪਹਿਲੂਆਂ ਦੀ ਜਾਣਕਾਰੀ ਦਿੰਦੇ ਹੋਏ ਕੈਂਪ ਦੇ ਚੌਥੇ ਦਿਨ ਪਹਿਲਾਂ ਬੱਚਿਆਂ ਨੂੰ ਸਵੇਰ ਸਮੇਂ ਯੋਗ ਦੇ ਵੱਖ-ਵੱਖ ਆਸਣਾਂ ਦੀ ਜਾਣਕਾਰੀ ਟਰੇਨਰ ਦੀਦਾਰ ਸਿੰਘ ਨੇ ਬਹੁਤ ਹੀ ਤਰੀਕੇ ਨਾਲ ਦਿੱਤੀ | ਕਾਲਜ ਪਿ੍ੰਸੀਪਲ ਡਾ. ਬਲਜੀਤ ਕੋਰ ਅਨੁਸਾਰ ਇਸ ਤਰ੍ਹਾਂ ਦੇ ਹੋਰ ਕੈਂਪ ਭਵਿੱਖ ਵਿਚ ਲਗਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਮਿਡਲ ਸਕੂਲ ਗੋਸਲ ਵਿਖੇ ਮਾਂ ਬੋਲੀ ਦਿਵਸ ਮਨਾਇਆ ਅਗਲੀ ਖ਼ਬਰ ਮੰਤਰੀ ਸੌਂਦ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਕਾਮਯਾਬ ਕਰਨ ਲਈ ਪਿੰਡਾਂ ਦੇ ਦੌਰੇ
Ad Position 24