29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸਰਸਵਤੀ ਮਾਡਲ ਸੀ. ਸੈ. ਸਕੂਲ ਦੋਰਾਹਾ ਵਿਖੇ ਮਾਤ ਭਾਸ਼ਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-02-2026
ਦੋਰਾਹਾ, 22 ਫਰਵਰੀ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਚ ਸਕੂਲ ਮੁਖੀ ਪ੍ਰੀਤੀਸ਼ ਗੁਸਾਈਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਗਿਆ | ਨੌਵੀਂ ਜਮਾਤ ਦੀ ਵਿਦਿਆਰਥਣ ਮਨਰੂਪ ਕੌਰ ਨੇ ਪੰਜਾਬੀ ਮਾਤ ਭਾਸ਼ਾ ਦਿਵਸ ਕਿਉਂ ਅਤੇ ਕਦੋਂ ਤੋਂ ਮਨਾਇਆ ਜਾਣ ਲੱਗਾ, ਇਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਮਾਤ ਭਾਸ਼ਾ ਸਾਡੀ ਪਛਾਣ, ਸਭਿਆਚਾਰ ਅਤੇ ਵਿਰਾਸਤ ਦੀ ਅਸਲ ਨਿਸ਼ਾਨੀ ਹੈ | ਸਕੂਲ ਦੀ ਅਧਿਆਪਕਾ ਗੁਰਚਰਨ ਕੌਰ ਨੇ ਕਿਹਾ ਕਿ ਸਾਨੂੰ ਆਪਣੀ ਮਾਤ ਭਾਸ਼ਾ ਨਾਲ ਪਿਆਰ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਜੰਗੀਰ ਸਿੰਘ ਲਸਾੜਾ ਨਮਿਤ ਅੰਤਿਮ ਅਰਦਾਸ ਹੋਈ • ਕੋਟਲੀ, ਲੱਖਾ ਪਾਇਲ, ਜੱਜ ਰਾਏ, ਜੰਡਾਲੀ, ਜੁਲਮਗੜ ਆਦਿ ਆਗੂ ਪਹੁੰਚੇ ਅਗਲੀ ਖ਼ਬਰ 'ਸ਼ਹੀਦ ਭਗਤ ਸਿੰਘ ਦੀ ਪੱਗ ਦੇ ਰੰਗ ਵਰਗੀ ਪੱਗ ਬੰਨ੍ਹ ਕੇ ਭਗਤ ਸਿੰਘ ਨਹੀਂ ਬਣਿਆ ਜਾ ਸਕਦਾ' ਵਾਲਾ ਬਿਆਨ ਮੁਹੰਮਦ ਸਦੀਕ ਦ...
Ad Position 24