29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਜਗਰਾਓਾ ਵਿਚ ਕੰਨਾਂ ਦਾ ਫ੍ਰੀ ਟੈੱਸਟ ਅਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

Ad Position 21
No active advertisement
ਅਜੀਤ ਡੈਸਕ 23-02-2026
ਬਠਿੰਡਾ, 22 ਫਰਵਰੀ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ 23 ਫਰਵਰੀ 2026 ਦਿਨ ਸੋਮਵਾਰ ਨੂੰ ਹੋਟਲ ਕੈਨੇਡੀਅਨ ਗੈੱਸਟ ਹਾਊਸ ਜੀ.ਟੀ.ਰੋਡ. ਬੈਕ ਸਾਈਡ ਕੈਨੇਡੀਅਨ ਚਿਕਨ ਹੱਟ ਨੇੜੇ ਪਹਿਲਵਾਨ ਦਾ ਢਾਬਾ ਜਗਰਾਓਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਬ੍ਰਾਂਚ ਕਾਦੀਆਂ ਵਲੋਂ ਸਫ਼ਾਈ ਅਭਿਆਨ ਚਲਾਇਆ ਅਗਲੀ ਖ਼ਬਰ ਇਕ ਰੋਜ਼ਾ ਨਾਟ ਫੈਸਟੀਵਲ ਅੰਬੇਡਕਾਰ ਭਵਨ ਨਾਨਕਸਰ 'ਚ ਕੱਲ੍ਹ ਕਹਾਣੀਕਾਰ ਗੁਰਮੇਲ ਬੋਡੇ ਨੂੰ ਡਾ. ਗੁਰਮੀਤ ਮੱਦੋਕੇ ਪੁਰ...
Ad Position 24