01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸੁਖਬੀਰ ਵਲੋਂ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ ਦੀ ਨਿੰਦਾ

Ad Position 21
No active advertisement
ਅਜੀਤ ਡੈਸਕ 23-02-2026

ਜਲੰਧਰ, 22 ਫਰਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੰਤ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੈਰਾਨ ਅਤੇ ਪ੍ਰੇਸ਼ਾਨ ਕਰਨ ਵਾਲੀ ਗੱਲ ਹੈ ਕਿ ਬੀਤੇ ਦਿਨੀਂ ਮੇਰੀ ਨਾਨਕਸਰ ਫੇਰੀ ਦੌਰਾਨ ਸੰਤ ਬਾਬਾ ਘਾਲਾ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੇ ਗਏ ਸਮਰਥਨ ਤੋਂ ਤੁਰੰਤ ਬਾਅਦ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ। ਸੁਖਬੀਰ ਨੇ ਕਿਹਾ ਕਿ 'ਆਪ' ਸਰਕਾਰ ਦਾ ਇਹ ਕਦਮ ਉਸੇ ਤਰ੍ਹਾਂ ਹੈ, ਜਿਸ ਤਰ੍ਹਾਂ ਪਹਿਲਾਂ ਸਿੱਧੂ ਮੂਸੇਵਾਲਾ ਤੋਂ ਸੁਰੱਖਿਆ ਵਾਪਸ ਲਈ ਸੀ, ਜਿਸ ਦੇ ਕਿ ਬੇਹੱਦ ਹੀ ਦੁਖਦਾਈ ਸਿੱਟੇ ਨਿਕਲੇ ਸਨ।

Ad Position 22
No active advertisement
ਪਿਛਲੀ ਖ਼ਬਰ ਨਵੀਂ ਦਿੱਲੀ ਵਿਖੇ ਸ਼ਾਂਤੀ ਪੱਥ 'ਤੇ ਅਗਲੀ ਖ਼ਬਰ ਟਾਹਲੀ ਵਾਲੇ ਪੀਰ ਦੇ ਸਾਲਾਨਾ ਮੇਲੇ ਮੌਕੇ ਕੌਂਸਲਰ ਛਿੰਦੀ ਨੇ ਦਰਗਾਹ 'ਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ
Ad Position 24