24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪਿੰਡ ਗਿੱਦੜੀ ਵਿਖੇ ਯੂਥ ਆਗੂ ਅਭੈ ਸਿੰਘ ਬੈਂਸ (ਜੱਲ੍ਹਾ) ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 24-02-2026
ਰਾੜਾ ਸਾਹਿਬ, 23 ਫਰਵਰੀ (ਸੁਖਵੀਰ ਸਿੰਘ ਚਣਕੋਈਆਂ)-ਬੀਤੇ ਦਿਨੀਂ ਪਿੰਡ ਗਿੱਦੜੀ ਵਿਖੇ ਵਾਲੀਬਾਲ ਟੂਰਨਾਮੈਂਟ ਤੇ ਸਰਪੰਚ ਗੁਰਮੋਹਨ ਸਿੰਘ ਲੱਖਾ ਗਿੱਦੜੀ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ, ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਆਗੂਆਂ ਦੀ ਮੌਜੂਦਗੀ ਵਿਚ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ ਅਤੇ ਯੂਥ ਆਗੂ ਅਭੈ ਸਿੰਘ ਬੈਂਸ (ਜੱਲ੍ਹਾ) ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਅਭੈ ਸਿੰਘ ਬੈਂਸ ਵੱਲੋਂ ਟੂਰਨਾਮੈਂਟ ਦੌਰਾਨ ਖਿਡਾਰੀਆਂ ਦਾ ਵੀ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਜਸਪ੍ਰੀਤ ਸਿੰਘ ਜੱਸੀ, ਸਰਪੰਚ ਮਲਦੀਪ ਸਿੰਘ ਕਾਲਾ, ਸਰਪੰਚ ਪਰਵਿੰਦਰ ਸਿੰਘ ਬਿੱਟੂ ਆਦਿ ਆਗੂ ਵੀ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਫ਼ਤਰ ਬੀਜਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਕੋਟਾਂ ਕਾਲਜ ਵਿਖੇ ਹੋਮ ਸਾਇੰਸ ਵਿਭਾਗ ਵਲੋਂ 'ਹਰਬਲ ਉਤਪਾਦ ਤਿਆਰੀ' ਸੰਬੰਧੀ ਤਿੰਨ ਰੋਜ਼ਾ ਵਰਕਸ਼ਾਪ
Ad Position 24