¸ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦਾ ਐਲਾਨ 5, 6 ਅਤੇ 8 ਮਾਰਚ ਨੂੰ ਤਿੱਖੇ ਸੰਘਰਸ਼ ਦੀ ਸ਼ੁਰੂਆਤ
ਅਜੀਤ ਡੈਸਕ
25-02-2026
ਬਜਟ ਸੈਸ਼ਨ ਦੌਰਾਨ 8 ਮਾਰਚ 2026 ਨੂੰ ਸਮੂਹਿਕ ਸਟੇਸ਼ਨ ਲੀਵ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ | ਇਸ ਤੋਂ ਇਲਾਵਾ ਵੱਡੇ ਸਾਂਝੇ ਸੰਘਰਸ਼ਾਂ ਲਈ 26 ਫਰਵਰੀ 2026 ਨੂੰ ਚੰਡੀਗੜ੍ਹ ਵਿਖੇ ਹੋਰ ਭਰਾਤਰੀ ਜਥੇਬੰਦੀਆਂ ਨਾਲ ਵੀ ਮੀਟਿੰਗ ਕੀਤੀ ਜਾਵੇਗੀ |