11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਸਰਕਾਰੀ ਹਾਈ ਸਕੂਲ, ਸੇਹ ਵਿਖੇ ਪ੍ਰੀਖਿਆ ਨਾਲ ਸੰਬੰਧਿਤ ਵਿਸ਼ਿਆਂ ਦੀ ਮਹੱਤਵਪੂਰਨ ਜਾਣਕਾਰੀ ਦਿੱਤੀ

Ad Position 21
No active advertisement
ਅਜੀਤ ਡੈਸਕ 25-02-2026
ਖੰਨਾ, 24 ਫਰਵਰੀ (ਹਰਜਿੰਦਰ ਸਿੰਘ ਲਾਲ)-ਸਰਕਾਰੀ ਹਾਈ ਸਕੂਲ, ਸੇਹ ਵਿਖੇ ਵਰਿੰਦਰ ਕੁਮਾਰ (ਸਾਇੰਸ ਮਾਸਟਰ) ਸਰਕਾਰੀ ਮਿਡਲ ਸਕੂਲ, ਹਰਿਓ ਮਾਜਰਾ ਬਲਾਕ ਖੰਨਾ-2 ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਹੋਣ ਵਾਲੀ ਸਾਂਝੀ ਪ੍ਰੀਖਿਆ ਨਾਲ ਸੰਬੰਧਿਤ ਵਿਸ਼ਿਆਂ ਦੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ | ਐਸ. ਐਮ. ਐਸ. ਕਮੇਟੀ, ਸਮੂਹ ਸਟਾਫ਼ ਅਤੇ ਸਕੂਲ ਮੁਖੀ ਡਾਕਟਰ ਸੌਰਭ ਮੈਨਰੋ ਵਲੋਂ ਵਰਿੰਦਰ ਕੁਮਾਰ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੂਬਾ ਪੱਧਰੀ ਸੈਣੀ ਸਮਾਜ ਸਮਾਗਮ 1 ਨੂੰ -ਪਰਮਿੰਦਰ ਸਿੰਘ ਸੈਣੀ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਵਲੋਂ ਕਹਾਣੀਕਾਰ ਤੇਲੂ ਰਾਮ ਕੁਹਾੜਾ ਦੀ ਨੌਵੀਂ ਪੁਸਤਕ ਭੁਲੱਕੜਨਾਮਾ ਲੋਕ ਅਰਪਣ
Ad Position 24