18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਗੁਰਦੁਆਰਾ ਧਰਮਸਰ ਸਾਹਿਬ ਰੋੜੀਆਂ ਵਿਖੇ ਸਾਲਾਨਾ ਸਮਾਗਮ 28 ਅਤੇ 1 ਨੂੰ

Ad Position 21
No active advertisement
ਅਜੀਤ ਡੈਸਕ 26-02-2026
ਮਲੌਦ, 25 ਫਰਵਰੀ (ਦਿਲਬਾਗ ਸਿੰਘ ਚਾਪੜਾ)-ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਧਰਮਸਰ ਸਾਹਿਬ ਰੋੜੀਆਂ ਵਿਖੇ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਭਗਤ ਧੰਨਾ ਜੀ ਦੇ ਅਵਤਾਰ ਪੁਰਬ ਅਤੇ ਬਾਬਾ ਦਲੀਪ ਸਿੰਘ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ ਦੋ ਰੋਜਾ ਮਹਾਨ ਸੰਤ ਸਮਾਗਮ ਸੰਤ ਬਾਬਾ ਸੁਖਦੇਵ ਸਿੰਘ ਦੀ ਦੇਖ ਰੇਖ ਹੇਠ 28 ਫਰਵਰੀ ਦਿਨ ਸ਼ਨੀਵਾਰ ਅਤੇ 1 ਮਾਰਚ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਧਾਰਮਿਕ ਸਮਾਗਮ ਦੌਰਾਨ ਬਾਬਾ ਧਰਮਪਾਲ ਸਿੰਘ ਧਮੋਟ ਵਾਲੇ, ਬਲਜੀਤ ਸਿੰਘ ਫੱਕਰ ਸੰਗਰੂਰ ਵਾਲੇ, ਬਾਬਾ ਹਰਸਿਮਰਨ ਸਿੰਘ ਹੀਰਾਂ ਵਾਲੇ, ਬਾਬਾ ਨਿਰਮਲ ਸਿੰਘ ਚੀਮੇ ਵਾਲੇ, ਬਾਬਾ ਸੰਤੋਖ ਸਿੰਘ ਮਲੇਰਕੋਟਲਾ ਵਾਲੇ, ਬਾਬਾ ਜੈਦੀਪ ਸਿੰਘ ਲੋਪੋ ਵਾਲੇ, ਬਾਬਾ ਗਗਨਦੀਪ ਸਿੰਘ ਨਿਰਮਲੇ ਜੰਡਾਲੀ ਵਾਲੇ, ਬਾਬਾ ਉਂਕਾਰ ਸਿੰਘ ਬੇਰ ਖੁਰਦ ਵਾਲੇ, ਬਾਬਾ ਬੰਤ ਦਾਸ ਲਸਾੜੇ ਵਾਲੇ, ਬਾਬਾ ਭਰਪੂਰ ਸਿੰਘ ਬਰਮੀ ਵਾਲੇ ਆਦਿ ਸੰਤ ਮਹਾਂਪੁਰਖ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਲਾਡੀ ਪੱਲਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਬਿਜਲੀ ਵਿਭਾਗ ਹਰ ਖਪਤਕਾਰ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ- ਇੰਜ. ਖੰਗੂੜਾ/ਇੰਜ. ਅਨਮੋਲ
Ad Position 24