18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਜਰਗ ਵਿਖੇ ਵੱਖ-ਵੱਖ ਬਿਮਾਰੀਆਂ ਦੇ ਮੁਫਤ ਮੈਡੀਕਲ ਕੈਂਪ ਪਹਿਲੀ ਨੂੰ - ਮੰਡੇਰ ਜਰਗ

Ad Position 21
No active advertisement
ਅਜੀਤ ਡੈਸਕ 26-02-2026
ਜੌੜੇਪੁਲ ਜਰਗ, 25 ਫਰਵਰੀ (ਪਾਲਾ ਰਾਜੇਵਾਲੀਆ)-ਸਥਾਨਕ ਕਸਬਾ ਜਰਗ ਵਿਖੇ ਸੰਤ ਈਸ਼ਰ ਸਿੰਘ ਮੈਮੋਰੀਅਲ ਹਸਪਤਾਲ ਰਾੜਾ ਸਾਹਿਬ ਵਲੋਂ 1 ਮਾਰਚ ਨੂੰ ੂ ਸਾਬਕ ਸਰਪੰਚ ਹਰਮਿੰਦਰ ਸਿੰਘ ਮੰਡੇਰ ਯੂ. ਐਸ. ਏ. ਦੇ ਗ੍ਰਹਿ ਜਰਗ ਵਿਖੇ ਵੱਖ ਵੱਖ ਬਿਮਾਰੀਆਂ ਦੇ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਣਗੇ | ਹਰਮਿੰਦਰ ਸਿੰਘ ਮੰਡੇਰ ਨੇ ਦੱਸਿਆ ਕਿ ਹੱਡੀਆਂ ਦੇ ਮਾਹਿਰ, ਜਨਰਲ ਸਰਜਨ, ਜਨਾਨਾ ਰੋਗਾਂ ਦੇ ਮਾਹਿਰ, ਮੈਡੀਸਨ ਵਿਭਾਗ ਬੱਚਿਆਂ ਦੇ ਮਾਹਿਰ, ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ ਅਤੇ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੇ ਮੁਫ਼ਤ ਚੈੱਕਅਪ ਕਰ ਕੇ ਦਵਾਈਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਸ ਮੌਕੇ ਇਲਾਕੇ ਦੇ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿਚ ਸ਼ਿਰਕਤ ਕਰਨਗੇ | ਇਹ ਮੈਡੀਕਲ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜਾਰੀ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਪੀਲੀ ਕੁੰਗੀ ਦੇ ਸਰਵੇਖਣ ਸੰਬੰਧੀ ਖੇਤੀਬਾੜੀ ਵਿਭਾਗ ਵਲੋਂ ਕਣਕ ਦੀ ਫ਼ਸਲ ਦਾ ਨਿਰੀਖਣ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰਮਤਿ ਭਵਨ ਮੁੱਲਾਂਪੁਰ 'ਚ ਸੀਨੀਅਰ ਸਿਟੀਜ਼ਨਾਂ ਲਈ ਸਿਹਤ ਤੇ ਜਾਗਰੂਕਤਾ ਕੈਂਪ
Ad Position 24