ਸਹਿਕਾਰੀ ਖੇਤੀਬਾੜੀ ਸਭਾ ਜਰਗੜੀ ਦੇ ਮਾ: ਕੇਵਲ ਸਿੰਘ ਪ੍ਰਧਾਨ ਬਣੇ
ਅਜੀਤ ਡੈਸਕ
26-02-2026
ਇਸ ਮੌਕੇ ਉੱਘੇ ਸਮਾਜ ਸੇਵੀ ਤੇ ਕਮੇਟੀ ਮੈਂਬਰ ਅਵਤਾਰ ਸਿੰਘ, ਹਰਪ੍ਰੀਤ ਸਿੰਘ ਸਰਪੰਚ ਦੀਵਾ ਮੰਡੇਰ, ਦਵਿੰਦਰ ਸਿੰਘ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਜਗਤਾਰ ਸਿੰਘ, ਬਲਵਿੰਦਰ ਸਿੰਘ, ਹਰਨੂਪ ਸਿੰਘ, ਜਸਵੰਤ ਸਿੰਘ, ਸੈਕਟਰੀ ਸਤਨਾਮ ਸਿੰਘ, ਕਲਰਕ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |