24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪ੍ਰਧਾਨ ਕੁੰਦਰਾ ਤੇ ਕੌਂਸਲਰ ਤਨੇਜਾ ਵਲੋਂ ਤੀਰਥ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 27-02-2026
ਮਾਛੀਵਾੜਾ ਸਾਹਿਬ, 26 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਅੱਜ ਮਾਛੀਵਾੜਾ-ਕੁਹਾੜਾ ਮਾਰਗ 'ਤੇ ਕਾਲੋਨੀ 'ਚੋਂ ਮੁੱਖ ਮੰਤਰੀ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ | ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਤੇ ਕੌਂਸਲਰ ਅਮਨਦੀਪ ਸਿੰਘ ਤਨੇਜਾ ਨੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕਰਨ ਸਮੇਂ ਕਿਹਾ ਕਿ ਇਹ ਜਥਾ ਸ਼੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਵਾਹਗਾ ਬਾਰਡਰ ਆਦਿ ਦੇ ਦਰਸ਼ਨ ਕਰੇਗਾ | ਇਸ ਮੌਕੇ ਨਿਰੰਜਨ ਸਿੰਘ ਨੂਰ, ਪਰਵੀਨ ਮੱਕੜ, ਸੰਜੀਵ ਗਰੋਵਰ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਲੱਖਦਾਤਾਰ ਫਾਊਾਡੇਸ਼ਨ ਸਮਰਾਲਾ ਵਲੋਂ ਖਾਟੂ ਧਾਮ ਮੰਦਿਰ ਤੱਕ ਪੈਦਲ ਯਾਤਰਾ ਕੱਢੀ, ਖੀਰਨੀਆਂ/ਢਿੱਲੋਂ ਤੇ ਨਿਸ਼ੂ ਹੋਏ ਸ਼ਾਮ... ਅਗਲੀ ਖ਼ਬਰ ਲਹਿਲ 'ਚ ਕਾਂਗਰਸ ਪਾਰਟੀ ਦੀ ਹੋਈ ਮੀਟਿੰਗ
Ad Position 24