24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਪ੍ਰੀ-ਪ੍ਰਾਇਮਰੀ ਬੱਚਿਆਂ ਦੀਆਂ ਮਾਵਾਂ ਲਈ ਵਰਕਸ਼ਾਪ

Ad Position 21
No active advertisement
ਅਜੀਤ ਡੈਸਕ 27-02-2026
ਮਾਛੀਵਾੜਾ ਸਾਹਿਬ, 26 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ-2 ਵਿਖੇ ਪ੍ਰੀ-ਪ੍ਰਾਇਮਰੀ ਜਮਾਤ ਦੇ ਬੱਚਿਆਂ ਦੀਆਂ ਮਾਵਾਂ ਦੀ ਵਰਕਸ਼ਾਪ ਲਗਵਾਈ ਗਈ | ਵਰਕਸ਼ਾਪ 'ਚ ਪ੍ਰਥਮ ਜ਼ਿਲ੍ਹਾ ਕੋਆਰਡੀਨੇਟਰ ਗੁਰਦੀਪ ਕੌਰ ਨੇ ਸੰਬੋਧਨ ਕਰਦਿਆਂ ਮਦਰ ਵਰਕਸ਼ਾਪ ਦੇ ਉਦੇਸ਼ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਲੇਸਿੰਗ ਸੈੈੱਟ ਤੇ ਬਟਨਿੰਗ ਸੈੈੱਟ ਬਣਵਾਏ ਗਏ | ਇਸ ਮੌਕੇ ਸੈਂਟਰ ਹੈੱਡ ਟੀਚਰ ਲਖਵਿੰਦਰ ਸਿੰਘ ਗਰੇਵਾਲ, ਸਰਬਜੀਤ ਕੌਰ, ਮਨਪ੍ਰੀਤ ਕੌਰ, ਨੇਹਾ ਸ਼ਰਮਾ, ਹਰਪ੍ਰੀਤ ਕੌਰ, ਹਰਦੀਪ ਕੌਰ, ਕਮਲਪ੍ਰੀਤ ਕੌਰ, ਗੁਰਸੇਵਕ ਸਿੰਘ, ਅੰਕਿਤ ਸ਼ਰਮਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਲੈਨੇਟ ਈ ਸਕੂਲ ਖੰਨਾ ਵਿਖੇ ਕਿੰਡਰਗਾਰਟਨ ਦਾ ਸਾਲਾਨਾ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਕਰਵਾਇਆ ਗੁਰਮਤਿ ਸਮਾਗਮ
Ad Position 24