24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕੁਹਾੜਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ

Ad Position 21
No active advertisement
ਅਜੀਤ ਡੈਸਕ 27-02-2026
ਕੁਹਾੜਾ, 26 ਫਰਵਰੀ (ਸੰਦੀਪ ਸਿੰਘ ਕੁਹਾੜਾ)-ਨਿਧਾਨ ਸਿੰਘ ਗਰਚਾ, ਮਾਤਾ ਭਗਵਾਨ ਕੌਰ, ਸੱਜਣ ਸਿੰਘ ਗਰਚਾ ਅਤੇ ਬਲਜਿੰਦਰ ਸਿੰਘ ਗਰਚਾ ਯਾਦਗਾਰੀ ਟਰੱਸਟ ਵਲੋਂ ਕੁਹਾੜਾ ਵਿਖੇ 22ਵਾਂ ਸਲਾਨਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਨੂੰ ਸਾਗਰ ਆਪਟੀਕਲਜ਼ ਕੁਹਾੜਾ ਦੇ ਸਹਿਯੋਗ ਨਾਲ 28 ਫਰਵਰੀ ਦਿਨ ਸ਼ਨੀਵਾਰ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸ਼੍ਰੀ ਈਸ਼ਰਸਰ ਸਾਹਿਬ ਕੁਹਾੜਾ ਵਿਖੇ ਲਗਾਇਆ ਜਾ ਰਿਹਾ ਹੈ | ਇਸ ਮੌਕੇ ਮਾਤਾ ਮਲਕੀਤ ਕੌਰ ਗਰਚਾ ਨੇ ਦੱਸਿਆ ਕਿ ਕੈਂਪ ਵਿਚ ਡਾ. ਪਰਮਜੀਤ ਸਿੰਘ ਰੋਗੀਆਂ ਦੀ ਜਾਂਚ ਕਰਨਗੇ ਅਤੇ ਟਰੱਸਟ ਵਲੋਂ ਲੋੜਵੰਦਾਂ ਨੂੰ ਐਨਕਾਂ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੌਂਸਲਰ ਗੁਰਨਾਮ ਖ਼ਾਲਸਾ 'ਆਪ' ਵਲੋਂ ਬੀ. ਸੀ. ਵਿੰਗ ਦੇ ਬਲਾਕ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਪਿੰਡ ਪੂਰਬਾ ਵਿਖੇ ਦਸਮੀ ਦਾ ਦਿਹਾੜਾ ਮਨਾਇਆ
Ad Position 24