24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸਾਬਕਾ ਕੌਂਸਲਰ ਗੁਰਨਾਮ ਖ਼ਾਲਸਾ 'ਆਪ' ਵਲੋਂ ਬੀ. ਸੀ. ਵਿੰਗ ਦੇ ਬਲਾਕ ਕੋਆਰਡੀਨੇਟਰ ਨਿਯੁਕਤ

Ad Position 21
No active advertisement
ਅਜੀਤ ਡੈਸਕ 27-02-2026
ਮਾਛੀਵਾੜਾ ਸਾਹਿਬ, 26 ਫਰਵਰੀ (ਰਾਜਦੀਪ ਸਿੰਘ ਅਲਬੇਲਾ)-ਸੂਬੇ ਭਰ 'ਚ 'ਆਪ' ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀ ਹੈ ਉਸੇ ਤਹਿਤ ਮਾਛੀਵਾੜਾ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗੁਰਨਾਮ ਸਿੰਘ ਖ਼ਾਲਸਾ ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਦਿੰਦਿਆਂ ਬੀ.ਸੀ. ਵਿੰਗ ਦਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਸਾਬਕਾ ਕੌਂਸਲਰ ਗੁਰਨਾਮ ਸਿੰਘ ਖ਼ਾਲਸਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਬਲਾਕ ਕੋਆਰਡੀਨੇਟਰ ਗੁਰਨਾਮ ਸਿੰਘ ਖ਼ਾਲਸਾ ਨੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਟੀਮ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬਾਬਾ ਮਹਿਮੇਂ ਸ਼ਾਹ ਜੀ ਦੀ 211ਵੀਂ ਬਰਸੀ ਸੰਬੰਧੀ ਤਿਆਰੀਆਂ ਜ਼ੋਰਾਂ 'ਤੇ, ਸਮਾਗਮ ਪਹਿਲੀ ਤੋਂ ਅਗਲੀ ਖ਼ਬਰ ਕੁਹਾੜਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਕੱਲ੍ਹ
Ad Position 24