11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਬੁੱਢੇਵਾਲ ਵਿਖੇ ਧਾਰਮਿਕ ਦੀਵਾਨ 2 ਤੋਂ 8 ਮਾਰਚ ਤੱਕ

Ad Position 21
No active advertisement
ਅਜੀਤ ਡੈਸਕ 03-03-2026
ਕੁਹਾੜਾ, 2 ਮਾਰਚ (ਸੰਦੀਪ ਸਿੰਘ ਕੁਹਾੜਾ)-ਵਿਧਾਨ ਹਲਕਾ ਸਾਹਨੇਵਾਲ ਦੇ ਪਿੰਡ ਬੁੱਢੇਵਾਲ ਵਿਖੇ ਗ੍ਰਾਮ ਪੰਚਾਇਤ, ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲਿਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 2 ਮਾਰਚ ਤੋਂ 8 ਮਾਰਚ ਤੱਕ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ | ਉਪਰੋਕਤ ਜਾਣਕਾਰੀ ਦਿੰਦੇ ਹੋਏ ਬਲਾਕ ਸੰਮਤੀ ਲੁਧਿਆਣਾ 2 ਦੇ ਸਾਬਕਾ ਚੇਅਰਮੈਨ ਬਲਬੀਰ ਸਿੰਘ ਬੁੱਢੇਵਾਲ ਨੇ ਦੱਸਿਆ ਕਿ ਸੰਤ ਬਾਬਾ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲਿਆਂ ਵਲੋਂ 2 ਮਾਰਚ ਤੋਂ 8 ਮਾਰਚ 2026 ਤੱਕ ਪ੍ਰਕਾਸ਼ ਸਟੇਡੀਅਮ ਬੁੱਢੇਵਾਲ ਵਿਖੇ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਕੈਪਟਨ ਸੁਖਜੀਤ ਸਿੰਘ ਹਰਾ ਦੇ ਬੇਟੇ ਤੇਗਬੀਰ ਸਿੰਘ ਹਰਾ ਨੇ ਪੰਜਾਬ ਦਾ ਵਧਾਇਆ ਮਾਣ ਅਗਲੀ ਖ਼ਬਰ ਏ. ਐੱਸ. ਕਾਲਜ ਫ਼ਾਰ ਵਿਮੈਨ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ
Ad Position 24