02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਬਿਜਲੀ ਮੁਲਾਜ਼ਮਾਂ ਨੇ ਸਰਬੱਤ ਦੇ ਭਲੇ ਲਈ ਭੋਗ ਪਾਏ

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਪਾਇਲ, 3 ਮਾਰਚ (ਨਿਜ਼ਾਮਪੁਰ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਧਮੋਟ ਦਫ਼ਤਰ ਵਿਖੇ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਅਤੇ ਸੁੱਖ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਧਾਰਮਿਕ ਸਮਾਗਮ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਹਜੂਰੀ ਰਾਗੀ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆ ਨੇ ਕੀਰਤਨ ਕਥਾ ਦੁਆਰਾ ਨਿਹਾਲ ਕੀਤਾ | ਇਕੱਤਰ ਹੋਈਆਂ ਸੰਗਤਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਐਸ. ਡੀ. ਓ ਅਰਸ਼ਦੀਪ ਸਿੰਘ, ਵਧੀਕ ਐਸ. ਡੀ. ਓ ਕਮਲਜੀਤ ਸਿੰਘ, ਇੰਜ: ਬਲਜਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਰਜੀਤ ਸਿੰਘ, ਭਰਪੂਰ ਸਿੰਘ, ਅਮਨਜੋਤ ਕੌਰ, ਬਾਬਾ ਬੁੱਧ ਸਿੰਘ, ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਭਰ ਦੀਆਂ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਮਾਨਦਾਰ ਸਰਕਾਰ 'ਚ ਬਣੀਆਂ ਸੜਕਾਂ ਟੁੱਟਣ ਪਿੱਛੇ ਕਸੂਰਵਾਰ ਕੌਣ- ਮਦਨੀਪੁਰ ਅਗਲੀ ਖ਼ਬਰ ਰੈਪਿਡੋ ਚਾਲਕ ਨਾਲ ਲੁੱਟ-ਖੋਹ ਕਰਨ ਦੇ ਮਾਮਲੇ 'ਚ 4 ਮੁਲਜ਼ਮ ਕਾਬੂ <br/>
Ad Position 24