21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਜਥੇ. ਖੱਟੜਾ ਨੇ ਗੁਰਦੁਆਰਾ ਸਾਹਿਬ ਬੀਪੁਰ ਤੇ ਉੱਚਾ ਭਾਦਲਾ ਦੀਆਂ ਕਮੇਟੀਆਂ ਨੂੰ 25-25 ਹਜ਼ਾਰ ਦੇ ਚੈੱਕ ਕੀਤੇ ਭੇਟ

Ad Position 21
No active advertisement
ਅਜੀਤ ਡੈਸਕ 09-03-2026
ਖੰਨਾ, 8 ਮਾਰਚ (ਹਰਜਿੰਦਰ ਸਿੰਘ ਲਾਲ)-ਇੱਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਖੱਟੜਾ ਅਤੇ ਉਨ੍ਹਾਂ ਦੇ ਬੇਟੇ ਨਵਤੇਜ ਸਿੰਘ ਖੱਟੜਾ ਸੀ. ਅਕਾਲੀ ਨੇਤਾ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਪਿੰਡ ਬੀਪੁਰ ਨੂੰ 25 ਹਜਾਰ ਅਤੇ ਪਿੰਡ ਉਚਾ ਭਾਦਲਾ ਦੇ ਗੁਰਦੁਆਰਾ ਸਾਹਿਬ ਨੂੰ ਵੀ 25 ਹਜਾਰ ਰੁਪਏ ਦਿੱਤੇ ਹਨ | ਗੁਰਦੁਆਰਾ ਸਾਹਿਬ ਉਚਾ ਭਾਦਲਾ ਦੇ ਪ੍ਰਧਾਨ ਬੂਟਾ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਦੀ ਸਹਾਇਤਾ ਧਰਮ ਪ੍ਰਚਾਰ ਦੇ ਕੰਮ ਆਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਕੁਲਵਿੰਦਰ ਸਿੰਘ, ਖ਼ਜ਼ਾਨਚੀ ਅਕਾਸ਼ਦੀਪ ਸਿੰਘ, ਪੂਰਨ ਸਿੰਘ, ਰਾਜਪਾਲ ਸਿੰਘ ਤੇ ਲਾਭ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਿਟਲ ਸਟਾਰ ਮੈਥਸ ਉਲੰਪੀਆਡ ਮੁਕਾਬਲਾ ਅਗਲੀ ਖ਼ਬਰ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਸੋਨੀਆ ਗੋਇਲ ਤੇ ਕੌਂਸਲਰ ਦੀਪਕ ਗੋਇਲ ਨੇ ਖ਼ੁਦ ਨਿਗਰਾਨੀ ਹੇਠ ਬਣਵਾਏ ਸਿਹਤ ਬੀਮਾ ਯੋਜਨਾ...
Ad Position 24