22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਡਾਇਰੈਕਟਰ ਵਿਪਨ ਵਿਰਦੀ ਨੂੰ ਸਦਮਾ, ਮਾਤਾ ਸਵਰਗਵਾਸ

Ad Position 21
No active advertisement
ਅਜੀਤ ਡੈਸਕ 12-03-2026
ਕੁਹਾੜਾ, 11 ਮਾਰਚ (ਸੰਦੀਪ ਸਿੰਘ ਕੁਹਾੜਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਹਾੜਾ ਦੇ ਡਾਇਰੈਕਟਰ ਵਿਪਨਜੀਤ ਵਿਰਦੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ | ਜਦੋਂ ਉਨ੍ਹਾਂ ਦੇ ਮਾਤਾ ਮਹਿੰਦਰਾ ਵਿਰਦੀ ਅਚਾਨਕ ਸਵਰਗ ਵਾਸ ਹੋ ਗਏ | ਉਨ੍ਹਾਂ ਦਾ ਅੰਤਿਮ ਸੰਸਕਾਰ ਕੁਹਾੜਾ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ | ਇਸ ਮੌਕੇ ਡਾਇਰੈਕਟਰ ਵਿਪਨਜੀਤ ਵਿਰਦੀ ਅਤੇ ਸਮੂਹ ਪਰਿਵਾਰ ਨਾਲ ਇਲਾਕਿਆਂ ਦੀਆਂ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |s

Ad Position 22
No active advertisement
ਪਿਛਲੀ ਖ਼ਬਰ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ 590 ਕਰੋੜ ਦੀ ਬੈਂਕ ਧੋਖਾਧੜੀ ਮਾਮਲੇ 'ਚ ਈ.ਡੀ. ਵਲੋਂ ਛਾਪੇਮਾਰੀ <br/>
Ad Position 24