22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਰਾਮ ਨਾਥ ਸਾਹਨੇਵਾਲ ਨਾਲ ਆਗੂਆਂ ਨੇ ਕੀਤਾ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 12-03-2026
ਸਾਹਨੇਵਾਲ, 11 ਮਾਰਚ (ਅਮਰਜੀਤ ਸਿੰਘ ਮੰਗਲੀ)-ਬਲਾਕ ਕਾਂਗਰਸ ਸਾਹਨੇਵਾਲ ਦੇ ਸਾਬਕਾ ਪ੍ਰਧਾਨ ਅਤੇ ਟਕਸਾਲੀ ਕਾਂਗਰਸੀ ਆਗੂ ਰਾਮ ਨਾਥ ਸਾਹਨੇਵਾਲ ਦੀ ਧਰਮ ਪਤਨੀ ਨਿਰਮਲਾ ਦੇਵੀ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ | ਸਵਰਗੀ ਨਿਰਮਲਾ ਦੇਵੀ ਦੀ ਮੌਤ 'ਤੇ ਉਨ੍ਹਾਂ ਦੇ ਪਤੀ ਰਾਮ ਨਾਲ ਸਾਹਨੇਵਾਲ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ, ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਬੋਪਾਰਾਏ, ਮੰਤਰੀ ਹਰਦੀਪ ਮੁੰਡੀਆਂ, ਸਾਬਕਾ ਮੰਤਰੀ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਗੁਰਕੀਰਤ ਸਿੰਘ ਕੋਟਲੀ, ਲਖਬੀਰ ਸਿੰਘ ਲੱਖਾ, ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ, ਗੁਰਦੇਵ ਸਿੰਘ ਲਾਪਰਾਂ, ਮੇਜਰ ਸਿੰਘ ਭੈਣੀ, ਮੇਜਰ ਸਿੰਘ ਮੁੱਲਾਂਪੁਰ, ਪਰਮਜੀਤ ਸਿੰਘ ਘਵੱਦੀ, ਸੋਨੀ ਗ਼ਾਲਿਬ, ਰਵਨੀਤ ਸਿੰਘ ਗਿੱਲ, ਸਾਬਕਾ ਕੌਂਸਲਰ ਪਾਲ ਸਿੰਘ ਗਰੇਵਾਲ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਭੋਲਾ, ਮਨਜਿੰਦਰ ਭੋਲਾ ਮਾਂਗਟ, ਮਾਸਟਰ ਅਸ਼ੋਕ ਕੁਮਾਰ, ਅਵਤਾਰ ਸਿੰਘ ਚਾਹਲ, ਰਮੇਸ਼ ਕੁਮਾਰ ਪੱਪੂ, ਸੁਖਵਿੰਦਰ ਸਿੰਘ ਸੁੱਖੀ ਤਾਜਪੁਰ, ਅਨੂਪ ਰਾਜ ਸਿੰਘ ਗਿੱਲ, ਲਾਡੀ ਜੱਸੜ, ਲੱਕੀ ਸੰਧੂ, ਸ਼ਮਸ਼ੇਰ ਸ਼ੇਰੀ, ਸਵਰਨ ਸਿੰਘ ਖਵਾਜਕੇ, ਜਸਪਾਲ ਸਿੰਘ ਗਾਹੀ ਭੈਣੀ ਸਮੇਤ ਵੱਡੀ ਗਿਣਤੀ ਵਿੱਚ ਸਿਆਸੀ ਅਤੇ ਧਾਰਮਿਕ ਆਗੂਆਂ ਨੇ ਦੁੱਖ ਸਾਂਝਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਘੁਡਾਣੀ ਕਲਾਂ ਵਿਖੇ ਸਮਾਜ ਭਲਾਈ ਸੰਸਥਾ ਵਲੋਂ ਵਾਤਾਵਰਨ ਜਾਗਰੂਕਤਾ ਸੰਬੰਧੀ ਸਮਾਗਮ ਅਗਲੀ ਖ਼ਬਰ ਗੁਰਸਿਮਰਨ ਕੌਰ ਨੇ ਵਜ਼ਨ ਉਠਾਉਣ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤਿਆ
Ad Position 24