22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਆਮ ਆਦਮੀ ਪਾਰਟੀ ਕਹਿਣੀ ਤੇ ਕਰਨੀ ਦੀ ਪਰਪੱਕ- ਸਰਪੰਚ ਲੱਖਾ ਗਿੱਦੜੀ

Ad Position 21
No active advertisement
ਅਜੀਤ ਡੈਸਕ 12-03-2026
ਰਾੜਾ ਸਾਹਿਬ, 11 ਮਾਰਚ (ਸੁਖਵੀਰ ਸਿੰਘ ਚਣਕੋਈਆਂ)- ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੇ ਕਰੀਬੀ ਸਾਥੀ ਸਰਪੰਚ ਗੁਰਮੋਹਣ ਸਿੰਘ ਲੱਖਾ ਪਿੰਡ ਗਿੱਦੜੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਕਿਹਾ ਕਰਕੇ ਦਿਖਾਇਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹਿਣੀ 'ਤੇ ਕਰਨੀ ਦੇ ਪਰਪੱਕ ਹਨ | ਉਨ੍ਹਾਂ ਕਿਹਾ ਕਿ 2022 ਵਿੱਚ ਆਮ ਆਦਮੀ ਪਾਰਟੀ ਨੇ ਅÏਰਤਾਂ ਨੂੰ 1000 ਰੁ. ਦੇਣ ਸਮੇਤ ਜਿੰਨੇ ਵੀ ਵਾਅਦੇ ਕੀਤੇ ਸਨ, ਉਨ੍ਹਾਂ ਸਾਰਿਆਂ ਨੂੰ ਪੂਰਾ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ | ਇਸ ਮੌਕੇ ਬਲਜਿੰਦਰ ਸਿੰਘ ਕਾਲਾ, ਪੰਚ ਕਰਮਜੀਤ ਕੌਰ, ਪੰਚ ਬੇਅੰਤ ਕੌਰ, ਪੰਚ ਸੁਰਜੀਤ ਸਿੰਘ, ਪੰਚ ਬਿੱਟੂ ਸਿੰਘ, ਪੰਚ ਮਨਦੀਪ ਕੌਰ ਆਦਿ ਸਨ |

Ad Position 22
No active advertisement
ਪਿਛਲੀ ਖ਼ਬਰ ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁ. ਤੇ ਦਲਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁ. ਮਹੀਨਾ ਦੇਣਾ ਮਾਣ ਵਾਲੀ ਗੱਲੀ-... ਅਗਲੀ ਖ਼ਬਰ ਮੋਗਾ ਭਾਜਪਾ ਰੈਲੀ ਲਈ ਹਲਕਾ ਸਾਹਨੇਵਾਲ ਤੋਂ ਪਿ੍ਤਪਾਲ ਸਿੰਘ ਬਲੀਏਬਾਲ ਦੀ ਅਗਵਾਈ ਵਿਚ ਵੱਡਾ ਜਥਾ ਹੋਵੇਗਾ ਰਵਾਨਾ
Ad Position 24