23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਚੇਅਰਮੈਨ ਬਲਬੀਰ ਸਿੰਘ ਬੁੱਢੇਵਾਲ ਨੂੰ ਸਦਮਾ, ਛੋਟਾ ਭਰਾ ਸਵਰਗਵਾਸ

Ad Position 21
No active advertisement
ਅਜੀਤ ਡੈਸਕ 12-03-2026
ਕੁਹਾੜਾ, 11 ਮਾਰਚ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਕਾਂਗਰਸ ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਬੁੱਢੇਵਾਲ ਅਤੇ ਸਾਬਕਾ ਚੇਅਰਮੈਨ ਬਲਾਕ ਸੰਮਤੀ ਲੁਧਿਆਣਾ-2 ਨੂੰ ਉਸ ਸਮੇਂ ਭਾਰੀ ਸਦਮਾ ਲੱਗਾ | ਜਦੋਂ ਪਿਛਲੇ ਦਿਨੀਂ ਉਨ੍ਹਾਂ ਦੇ ਛੋਟੇ ਭਰਾ ਸਾਬਕਾ ਸਰਪੰਚ ਹਰਦੇਵ ਸਿੰਘ ਗਿੱਲ ਬੁੱਢੇਵਾਲ (53) ਦਾ ਅਚਾਨਕ ਸਵਰਗਵਾਸ ਹੋ ਗਿਆ | ਇਸ ਮੌਕੇ ਚੇਅਰਮੈਨ ਬਲਵੀਰ ਸਿੰਘ ਬੁੱਢੇਵਾਲ ਨਾਲ ਇਲਾਕੇ ਦੇ ਪੰਚ, ਸਰਪੰਚ,ਅਧਿਆਪਕ ਜਥੇਬੰਦੀਆਂ, ਪੰਚਾਇਤ ਸੰਮਤੀ ਮੈਂਬਰਾਂ ਸਮੇਤ ਇਲਾਕੇ ਦੀਆਂ ਰਾਜਨੀਤਿਕ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਏ. ਐਸ. ਗਰੁੱਪ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਐਸ. ਡੀ. ਐਮ. ਸਵਾਤੀ ਟਿਵਾਣਾ ਦਾ ਸਨਮਾਨ ਡਾ. ਹਰਪ੍ਰੀਤ ਭਸੀਨ ਅਤੇ ਹੋ... ਅਗਲੀ ਖ਼ਬਰ ਬੀ. ਐੱਡ ਅਧਿਆਪਕ ਫ਼ਰੰਟ ਦੀ ਮੀਟਿੰਗ 13 ਨੂੰ , ਸਰਕਾਰ ਖ਼ਿਲਾਫ਼ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ-ਅਧਿਆਪਕ ਆਗੂ
Ad Position 24