27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪਾਲੀ ਦੇਤਵਾਲੀਆ ਦੂਰਦਰਸ਼ਨ 'ਤੇ ਅੱਜ

Ad Position 21
No active advertisement
ਅਜੀਤ ਡੈਸਕ 13-03-2026
ਭੂੰਦੜੀ, 12 ਮਾਰਚ (ਕੁਲਦੀਪ ਸਿੰਘ ਮਾਨ)-ਪ੍ਰਸਿੱਧ ਪੰਜਾਬੀ ਲੋਕ ਗਾਇਕ ਪਾਲੀ ਦੇਤਵਾਲੀਆ ਅੱਜ 13 ਮਾਰਚ ਨੂੰ ਰਾਤ 8 ਵਜੇ ਦੂਰਦਰਸ਼ਨ ਜਲੰਧਰ ਦੇ ਹਰਮਨ-ਪਿਆਰੇ ਪ੍ਰੋਗਰਾਮ 'ਸੁਰਤਾਲ' ਵਿਚ ਆਪਣਾ ਗੀਤ 'ਨਿਰਮੋਹੀ ਦੁਨੀਆਂ' ਪੇਸ਼ ਕਰਨਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਕਰਨੈਲ ਸਿੰਘ ਖੰਗੂੜਾ ਲੀਹਾਂ ਨੇ ਦੱਸਿਆ ਕਿ ਇਸ ਗੀਤ ਦੀ ਰਚਨਾ ਪ੍ਰਸਿੱਧ ਸਾਹਿਤਕਾਰ ਅਤੇ ਨੈਸ਼ਨਲ ਐਵਾਰਡੀ ਅਮਰੀਕ ਸਿੰਘ ਤਲਵੰਡੀ ਵਲੋਂ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪਾਲੀ ਦੇਤਵਾਲੀਆ ਹਮੇਸ਼ਾਂ ਪਰਿਵਾਰਕ ਤੇ ਮਿਆਰੀ ਗੀਤਾਂ ਲਈ ਜਾਣੇ ਜਾਂਦੇ ਹਨ ਅਤੇ ਇਹ ਗੀਤ ਵੀ ਅਜੋਕੇ ਸਮੇਂ ਵਿਚ ਲੋਭ-ਲਾਲਚ ਕਾਰਨ ਫਿੱਕੇ ਪੈ ਰਹੇ ਸਮਾਜਿਕ ਰਿਸ਼ਤਿਆਂ ਅਤੇ ਘਟਦੇ ਮੋਹ-ਪਿਆਰ ਦੀ ਸੱਚੀ ਤਸਵੀਰ ਪੇਸ਼ ਕਰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੀ ਬੱਲੇ-ਬੱਲੇ ਕਰਵਾਉਣ ਲਈ ਕਾਰਗਿਲ ਦੇ ਸ਼ਹੀਦ ਲੈਫ਼ਟੀਨੈਂਟ ਮਨਪ੍ਰੀਤ ਸਿੰਘ ਗੋਲਡੀ ਦਾ ਨਾਂਅ ਚੱਕ ਦਿੱਤਾ ਅਗਲੀ ਖ਼ਬਰ ਸਵ: ਅਵਨਿੰਦਰ ਸਿੰਘ ਬਿੱਲੂ ਚੌਕੀਮਾਨ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਤੇ ਭੰਡਾਰਾ ਕਰਵਾਇਆ
Ad Position 24