26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਮੈਗਾ ਮਾਪੇ-ਅਧਿਆਪਕ ਮਿਲਣੀ ਮੌਕੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਪਿੰਡ ਘਲੋਟੀ ਵਲੋਂ ਸਾਲਾਨਾ ਨਤੀਜਾ ਐਲਾਨਿਆ

Ad Position 21
No active advertisement
ਅਜੀਤ ਡੈਸਕ 29-03-2026
ਰਾੜਾ ਸਾਹਿਬ, 28 ਮਾਰਚ (ਸੁਖਵੀਰ ਸਿੰਘ ਚਣਕੋਈਆਂ)-ਅੱਜ ਪਿੰਡ ਘਲੋਟੀ ਦੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਵੱਲੋਂ ਪਿੰ੍ਰਸੀਪਲ ਕਮਲਪ੍ਰੀਤ ਕੌਰ ਸੋਮਲ ਦੀ ਅਗਵਾਈ ਵਿੱਚ ਜਿੱਥੇ ਮੈਗਾ ਮਾਪੇ-ਅਧਿਆਪਕ ਮਿਲਣੀ ਮੌਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ, ਉੱਥੇ ਹੀ 6ਵੀਂ, 7ਵੀਂ, 9ਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਐਲਾਨਿਆ ਗਿਆ | ਪਿ੍ੰਸੀਪਲ ਕਮਲਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਵਿਦਿਆਰਥੀਆਂ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਕਮਲਪ੍ਰੀਤ ਕੌਰ ਸੋਮਲ, ਮੁਬਾਰਕ ਸਿੰਘ, ਕਮਲਜੀਤ ਸਿੰਘ, ਸਤਵੀਰ ਕੌਰ, ਸਵੇਗ ਸਿੰਘ, ਹਰਜਿੰਦਰ ਸਿੰਘ, ਕੋਮਲ ਸ਼ਰਮਾ, ਅੰਮਿ੍ਤਪਾਲ ਕੌਰ, ਗੁਰਮੀਤ ਕੌਰ, ਕੁਲਵੀਰ ਕੌਰ, ਕਰਮਜੀਤ ਕੌਰ, ਖੁਸ਼ਵਿੰਦਰ ਸਿੰਘ, ਸੰਨੀ, ਰੁਪਿੰਦਰ ਸਿੰਘ, ਯਾਦਵਿੰਦਰ ਸਿੰਘ, ਬਲਵੀਰ ਸਿੰਘ, ਯਸ਼ਵਿੰਦਰਪਾਲ ਮਕਸਦੂੜਾ ਅਤੇ ਸ਼ਰਨਜੀਤ ਕੌਰ ਆਦਿ ਸਮੂਹ ਸਟਾਫ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਲਹਿਲ ਵਿਖੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰਸੂਲੜਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24