21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪਾਇਲ 'ਚ 10ਵਾਂ ਦਸਤਾਰ ਸਿਖਲਾਈ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 03-04-2026
ਪਾਇਲ, 2 ਅਪ੍ਰੈਲ (ਰਾਜਿੰਦਰ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਗੁਰਮਤਿ ਪ੍ਰਚਾਰ ਸੰਸਥਾ, (ਰਜਿ:) ਪਾਇਲ ਦੇ ਖ਼ਜ਼ਾਨਚੀ ਸੁਰਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਤਰਾਂ ਇਸ ਸਾਲ ਵੀ ਗੁਰਦੁਆਰਾ ਕਲਗ਼ੀਧਰ ਸਾਹਿਬ ਮੇਨ ਬਾਜ਼ਾਰ ਪਾਇਲ ਵਿਖੇ 10ਵਾਂ ਦਸਤਾਰ ਸਿਖਲਾਈ ਕੈਂਪ ਸ਼ਾਮ ਨੂੰ 5 ਵਜੇ ਤੋਂ 6 ਵਜੇ ਤੱਕ ਲਗਾਇਆ ਜਾਂਦਾ ਹੈ ਜੋ ਕਿ 13 ਅਪ੍ਰੈਲ ਤੱਕ ਚੱਲੇਗਾ ਅਤੇ 14 ਅਪ੍ਰੈਲ ਨੂੰ ਦਸਤਾਰ ਮੁਕਾਬਲੇ ਕਰਵਾਏ ਜਾਣਗੇ, ਜਿਹੜੇ ਬੱਚੇ ਵਧੀਆ ਦਸਤਾਰ ਸਜਾਉਣਗੇ, ਉਨ੍ਹਾਂ ਨੂੰ ਸੰਸਥਾ ਵੱਲੋਂ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਇਲਾਕੇ ਦੇ ਸਮੂਹ ਨੌਜਵਾਨ, ਬੱਚੇ ਅਤੇ ਬੱਚਿਆਂ ਨੂੰ ਬੇਨਤੀ ਹੈ ਕਿ ਸਮੇਂ ਸਿਰ ਪਹੰੁਚ ਕੇ ਦਸਤਾਰ ਸਿਖਲਾਈ ਕੈਂਪ ਦਾ ਲਾਭ ਉਠਾਉਣ |
Ad Position 22
No active advertisement
ਪਿਛਲੀ ਖ਼ਬਰ 100 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਟਿੱਬਾ ਵਲੋਂ ਕਿਸਾਨ ਜਾਗਰੂਕਤਾ ਕੈਂਪ
Ad Position 24