13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਥਾਣਾ ਮਾਛੀਵਾੜਾ ਦੇ ਸੰਤਰੀ ਨੂੰ ਸੇਵਾ ਮੁਕਤ ਹੋਣ 'ਤੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 04-04-2026
ਮਾਛੀਵਾੜਾ ਸਾਹਿਬ, 3 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਥਾਣਾ ਵਿਖੇ ਸੰਤਰੀ ਵਜੋਂ ਸੇਵਾ ਨਿਭਾ ਰਹੇ ਹੋਮਗਾਰਡ ਕੁਲਵੰਤ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡੀ. ਐੈੱਸ. ਪੀ. ਪਿ੍ਤਪਾਲ ਸਿੰਘ ਸੰਧੂ ਵਲੋਂ ਹੋਮਗਾਰਡ ਕੁਲਵੰਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸੰਤਰੀ ਵਜੋਂ ਕੁਲਵੰਤ ਸਿੰਘ ਨੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ | ਸਮੂਹ ਸਟਾਫ਼ ਵਲੋਂ ਕੁਲਵੰਤ ਸਿੰਘ ਨੂੰ ਸੋਨੇ ਦੀ ਅੰਗੂਠੀ ਭੇਂਟ ਕੀਤੀ ਗਈ | ਇਸ ਮੌਕੇ ਥਾਣਾ ਮੁਖੀ ਪਵਿੱਤਰ ਸਿੰਘ, ਜਰਨੈਲ ਸਿੰਘ, ਪਰਮਿੰਦਰਪਾਲ, ਹਰਸ਼ਦੀਪ ਸਿੰਘ (ਸਾਰੇ ਸਹਾਇਕ ਥਾਣੇਦਾਰ) ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਐੱਸ. ਪੀ. ਗੁਰਇਕਬਾਲ ਸਿੰਘ ਦੇ ਸਵਰਗੀ ਪਿਤਾ ਹਰਦੇਵ ਸਿੰਘ ਨੂੰ ਸੈਂਕੜੇ ਨਮ ਅੱਖਾਂ ਵਲੋਂ ਅੰਤਿਮ ਵਿਦਾਈ ਅਗਲੀ ਖ਼ਬਰ ਬਿਜਲੀ ਵਿਭਾਗ ਦੇ ਸਹਾਇਕ ਜੇ. ਈ. ਸੇਵਾ ਮੁਕਤੀ 'ਤੇ ਸਨਮਾਨਿਤ
Ad Position 24