07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਨਤੀਜੇ ਸ਼ਾਨਦਾਰ ਰਹੇ

Ad Position 21
No active advertisement
ਅਜੀਤ ਡੈਸਕ 07-04-2026
ਖੰਨਾ, 6 ਅਪ੍ਰੈਲ (ਹਰਜਿੰਦਰ ਸਿੰਘ ਲਾਲ) -ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਐਲਾਨ ਕੀਤੇ ਨਤੀਜਿਆਂ ਵਿੱਚ ਬੀ. ਬੀ. ਏ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਬਿਹਤਰੀਨ ਅੰਕਾਂ ਨਾਲ ਸਫਲਤਾ ਪ੍ਰਾਪਤ ਕੀਤੀ | ਇਸ ਵਿੱਚ ਕਿਰਨਜੋਤ ਕੌਰ ਨੇ 8.26 ਐਸ. ਜੀ. ਪੀ. ਏ. ਲੈ ਕੇ ਪਹਿਲਾ ਸਥਾਨ, ਮਹਿਕਪ੍ਰੀਤ ਕੌਰ ਨੇ 8.07 ਐਸ. ਜੀ. ਪੀ. ਏ. ਨਾਲ ਦੂਜਾ ਸਥਾਨ ਅਤੇ ਮੁਸਕਾਨ ਰਵੀਆ ਨੇ 8.04 ਐਸ. ਜੀ. ਪੀ. ਏ. ਨਾਲ ਤੀਜਾ ਸਥਾਨ ਹਾਸਲ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਿਲੰਡਰਾਂ ਸਬੰਧੀ ਢਾਬਿਆਂ ਤੇ ਹੋਟਲਾਂ ਦੀ ਖ਼ੁਰਾਕ ਸਪਲਾਈ ਵਿਭਾਗ ਵਲੋਂ ਚੈਕਿੰਗ ਅਗਲੀ ਖ਼ਬਰ ਸ਼ਮਸ਼ਾਨਘਾਟ ਵਿਖੇ ਅਸਥੀਆਂ ਨਾਲ ਕੀਤੀ ਗਈ ਛੇੜਛਾੜ ਕਾਰਨ ਮਾਹੌਲ ਤਣਾਅਪੂਰਨ ਹੋਇਆ
Ad Position 24