07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਖੇ ਦੀਵਾਨ ਸਜਾਏ

Ad Position 21
No active advertisement
ਅਜੀਤ ਡੈਸਕ 07-04-2026
ਖੰਨਾ, 6 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ, ਅਮਲੋਹ ਰੋਡ ਵਿਖੇ ਬਾਬਾ ਬੇਅੰਤ ਸਿੰਘ ਪੰਜਰੁੱਖਾਂ ਵਾਲਿਆਂ ਦੇ ਜਥੇ ਵਲੋਂ ਵਿਸ਼ੇਸ਼ ਕਥਾ ਕੀਰਤਨ ਦੀਵਾਨ ਸਜਾਏ ਗਏ | ਬਾਬਾ ਬੇਅੰਤ ਸਿੰਘ ਨੇ ਸੰਗਤ ਨੂੰ ਗੁਰੂ ਵਾਲੇ ਬਣਨ ਤੇ ਨਿੱਤਨੇਮ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ ਗਿਆ | ਗੁਰੂ ਘਰ ਦੇ ਮੁੱਖ ਸੇਵਾ ਜਸਪਾਲ ਸਿੰਘ ਕੰਗ ਵੱਲੋਂ ਬਾਬਾ ਬੇਅੰਤ ਸਿੰਘ ਦਾ ਸਿਰਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਕੈਪਟਨ ਹਰਮਹਿੰਦਰਜੀਤ ਸਿੰਘ ਜਨਰਲ ਸਕੱਤਰ, ਸਕਿੰਦਰ ਸਿੰਘ, ਮਲਕੀਤ ਸਿੰਘ ਐੱਸਡੀਓ, ਮਲਕੀਤ ਸਿੰਘ ਮੈਨੇਜਰ, ਸੋਹਨ ਸਿੰਘ, ਹਰਭਜਨ ਸਿੰਘ ਐੱਸਡੀਓ, ਜਸਵੀਰ ਸਿੰਘ, ਮਾਸਟਰ ਕਿਰਪਾਲ ਸਿੰਘ, ਪ੍ਰੀਤਮ ਸਿੰਘ, ਪਿ੍ਤਪਾਲ ਸਿੰਘ, ਭਜਨ ਸਿੰਘ ਮੈਨੇਜਰ, ਪਿ੍ਥੀ ਸਿੰਘ, ਬਲਬੀਰ ਸਿੰਘ ਮੈਨੇਜਰ, ਮਨਜੀਤ ਸਿੰਘ ਧੰਜਲ, ਹਰਿੰਦਰ ਸਿੰਘ ਮਣਕੂੰ, ਮਨਜੀਤ ਸਿੰਘ, ਪਰਮਜੀਤ ਸਿੰਘ ਪੰਮਾ, ਹਰਪ੍ਰੀਤ ਸਿੰਘ ਹੈੱਡ ਗ੍ਰੰਥੀ, ਸਾਹਿਲਪ੍ਰੀਤ ਸਿੰਘ ਮੀਤ ਗ੍ਰੰਥੀ, ਬੇਅੰਤ ਸਿੰਘ ਹਜ਼ੂਰੀ ਰਾਗੀ, ਗੁਰਪ੍ਰੀਤ ਸਿੰਘ, ਗੁਰਦੇਵ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ, ਗੁਰਦੀਪ ਸਿੰਘ ਮਿੰਟੂ, ਅੰਮਿ੍ਤ ਸਿੰਘ, ਸਹਿਜ ਸਿੰਘ, ਮੀਤ ਕਮਲ ਸਿੰਘ, ਸਾਹਿਬ ਸਿੰਘ ਆਦਿ ਤੇ ਸੰਗਤ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਰੀਂਹ ਵਿਖੇ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ 10 ਤੋਂ 13 ਅਪ੍ਰੈਲ ਤੱਕ ਅਗਲੀ ਖ਼ਬਰ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ
Ad Position 24