17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਵਿਸ਼ਵ ਸਿਹਤ ਦਿਵਸ ਸੰਬੰਧੀ ਜਾਗਰੂਕਤਾ ਗਤੀਵਿਧੀਆਂ

Ad Position 21
No active advertisement
ਅਜੀਤ ਡੈਸਕ 09-04-2026
ਮਾਛੀਵਾੜਾ ਸਾਹਿਬ, 8 ਅਪ੍ਰੈਲ (ਰਾਜਦੀਪ ਸਿੰਘ ਅਲਬੇਲਾ)-ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ ਦੀ ਅਗਵਾਈ ਵਿਚ ਸੀ. ਐੱਚ. ਸੀ. ਮਾਛੀਵਾੜਾ ਸਾਹਿਬ ਅਤੇ ਇਸ ਅਧੀਨ ਆਉਂਦੇ ਸਿਹਤ ਕੇਂਦਰਾਂ ਵਿਚ ਵਿਸ਼ਵ ਸਿਹਤ ਦਿਵਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ | ਐੱਸ. ਐੱਮ. ਓ. ਡਾ. ਜਸਦੇਵ ਸਿੰਘ ਨੇ ਕਿਹਾ ਕਿ ਸਿਹਤ ਸਾਡਾ ਸਭ ਤੋਂ ਵੱਡਾ ਸਰਮਾਇਆ ਹੈ ਇਸ ਲਈ ਸਿਹਤ ਤੋਂ ਵੱਧਕੇ ਕੁੱਝ ਨਹੀਂ ਹੈ | ਪਰਦੀਪ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਸਿਹਤ ਦਿਵਸ ਮਨਾਉਣ ਦਾ ਟੀਚਾ ਹੀ ਇਹ ਹੈ ਕਿ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋ ਸਕਣ | ਇਸ ਮੌਕੇ ਮਨਮੋਹਨ ਸਿੰਘ, ਜਸਵੀਰ ਸਿੰਘ, ਸ਼ਮਸ਼ੇਰ ਸਿੰਘ, ਜਗੀਰ ਸਿੰਘ, ਬਲਵਿੰਦਰ ਸਿੰਘ, ਸੰਦੀਪ ਕੌਰ, ਸ਼ੁਦੇਸ਼ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਨਖ਼ਾਹਾਂ ਤੋਂ ਵਾਂਝੇ ਏਡਿਡ ਸਕੂਲਾਂ ਦੇ ਅਧਿਆਪਕ ਖੂਨ ਨਾਲ ਖ਼ਤ ਲਿਖ ਕੇ ਦੇਣਗੇ ਮੰਗ ਪੱਤਰ ਅਗਲੀ ਖ਼ਬਰ 'ਆਪ' ਐੱਸ. ਸੀ. ਵਿੰਗ ਵਲੋਂ ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਰਤਨਹੇੜੀ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਮਾਸਟਰ ਅਵਤਾਰ...
Ad Position 24