ਪੰਜਾਬ ਦੇ ਵਿਕਾਸ ਅਤੇ ਅਮਨ-ਸ਼ਾਂਤੀ ਲਈ ਇਸ ਵਾਰ ਵੋਟਰ ਇੱਕਜੁੱਟ ਹੋ ਕੇ ਭਾਜਪਾ ਨੂੰ ਜਿਤਾਉਣ-ਚੀਮਾ
ਭਾਰਤੀ ਜਨਤਾ ਪਾਰਟੀ ਦੇ ਸਮਰਾਲਾ ਹਲਕੇ ਦੇ ਦਫ਼ਤਰ ਦਾ ਉਦਘਾਟਨ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਅਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੀਮਾ ਅਤੇ ਕਿਸਾਨ ਵਿੰਗ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਗਹਿਲੇਵਾਲ ਦਾ ਸਨਮਾਨ ਕਰਦੇ ਹੋਏ ਪਾਰਟੀ ਅਹੁਦੇਦਾਰ | ਤਸਵੀਰਾਂ : ਗੋਪਾਲ ਸੋਫਤ
<br/>
10-04-2026